|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪਾਕਿ ਨੂੰ ਝਟਕਾ ਹੈਦਰਾਬਾਦ ਨਿਜ਼ਾਮ ਖ਼ਜ਼ਾਨੇ 'ਤੇ ਭਾਰਤ ਦੇ ਹੱਕ 'ਚ ਆਇਆ ਫ਼ੈਸਲਾ

ਲੰਡਨ (Vikram Sehajpal) : ਲੰਡਨ ਦੇ ਰਾਇਲ ਕੋਰਟਸ ਆਫ਼ ਜਸਟਿਸ ਨੇ ਭਾਰਤ ਦੇ ਹੱਕ ਵਿੱਚ ਵੱਡਾ ਫ਼ੈਸਲਾ ਸੁਣਾਉਂਦਿਆਂ 70 ਸਾਲ ਪੁਰਾਣੇ 35 ਮਿਲੀਅਨ ਪਾਊਂਡ ਯਾਨੀ ਤਕਰੀਬਨ 306.25 ਕਰੋੜ ਰੁਪਏ ਹੈਦਰਾਬਾਦ ਫ਼ੰਡ ਮਾਮਲੇ ਵਿੱਚ ਪਾਕਿਸਤਾਨ ਦੇ ਦਾਅਵਿਆਂ ਨੂੰਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਖ਼ਜ਼ਾਨੇ ਉੱਤੇ ਹੈਦਰਾਬਾਦ ਨਿਜ਼ਾਮ ਦੇ ਵਾਰਸਾਂ ਤੇ ਭਾਰਤ ਦਾ ਹੱਕ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ (Vikram Sehajpal) : ਲੰਡਨ ਦੇ ਰਾਇਲ ਕੋਰਟਸ ਆਫ਼ ਜਸਟਿਸ ਨੇ ਭਾਰਤ ਦੇ ਹੱਕ ਵਿੱਚ ਵੱਡਾ ਫ਼ੈਸਲਾ ਸੁਣਾਉਂਦਿਆਂ 70 ਸਾਲ ਪੁਰਾਣੇ 35 ਮਿਲੀਅਨ ਪਾਊਂਡ ਯਾਨੀ ਤਕਰੀਬਨ 306.25 ਕਰੋੜ ਰੁਪਏ ਹੈਦਰਾਬਾਦ ਫ਼ੰਡ ਮਾਮਲੇ ਵਿੱਚ ਪਾਕਿਸਤਾਨ ਦੇ ਦਾਅਵਿਆਂ ਨੂੰਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਖ਼ਜ਼ਾਨੇ ਉੱਤੇ ਹੈਦਰਾਬਾਦ ਨਿਜ਼ਾਮ ਦੇ ਵਾਰਸਾਂ ਤੇ ਭਾਰਤ ਦਾ ਹੱਕ ਹੈ। ਲੰਡਨ ਦੀ ਅਦਾਲਤ ਵਿੱਚ ਇਹ ਕੇਸ ਪਾਕਿਸਤਾਨ ਸਰਕਾਰ ਬਨਾਮ ਹੋਰਾਂ ਦੇ ਨਾਂਅ 'ਤੇ ਹੈ।

ਸੰਬੰਧਿਤ ਖ਼ਬਰਾਂ

ਇਸ ਮਾਮਲੇ ਵਿੱਚ ਮੁੱਖ ਪੱਖ ਹੈਦਰਾਬਾਦ ਦੇ ਆਖਰੀ ਨਿਜ਼ਾਮ ਮੀਰ ਉਸਮਾਨ ਅਲੀ ਖ਼ਾਨ ਦੇ ਉੱਤਰਾਧਿਕਾਰੀ, ਭਾਰਤ ਸਰਕਾਰ ਤੇ ਭਾਰਤ ਦੇ ਰਾਸ਼ਟਰਪਤੀ ਹਨ।1948 ਵਿੱਚ, ਹੈਦਰਾਬਾਦ ਦੇ ਆਖ਼ਰੀ ਨਿਜ਼ਾਮ ਨੇ ਲੰਡਨ ਦੇ ਨੈਟਵੈਸਟ ਬੈਂਕ ਵਿੱਚ 10 ਲੱਖ ਪਾਊਂਡ, ਉਸ ਵੇਲੇ ਦੇ ਕਰੀਬ 8 ਕਰੋੜ 87 ਲੱਖ ਜਮ੍ਹਾ ਕਰਵਾਏ ਸੀ। ਇਹ ਰਕਮ ਹੁਣ ਵਧ ਕੇ 306.25 ਕਰੋੜ ਰੁਪਏ ਹੋ ਗਈ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!