|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ-ਯੂਕਰੇਨ ਯੁੱਧ : ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਾਲ ਫੋਨ 'ਤੇ ਗੱਲਬਾਤ

ਨਿਊਜ਼ ਡੈਸਕ : ਰੂਸ ਵੱਲੋਂ ਯੂਕਰੇਨ 'ਤੇ ਹਮਲਾ ਕਾਰਨ ਉਥੇ ਦੇ ਹਾਲਾਤ ਖ਼ਰਾਬ ਹੋ ਚੁੱਕੇ ਹਨ। ਪੰਜਾਬ 'ਚੋਂ ਬਹੁਤ ਸਾਰੇ ਵਿਦਿਆਰਥੀ ਤੇ ਕੰਮਕਾਰ ਲਈ ਲੋਕ ਯੂਕਰੇਨ ਵਿਚ ਗਏ ਹਨ। ਜੰਗ ਕਾਰਨ ਉਥੇ ਫਸ ਗਏ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਇਥੇ ਕਾਫੀ ਪਰੇਸ਼ਾਨੀ ਦਾ ਆਲਮ ਵਿਚ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ

NRI Post Desk · 1733 ਦਿਨ ਪਹਿਲਾਂ · ਅੱਪਡੇਟ 1733 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ-ਯੂਕਰੇਨ ਯੁੱਧ : ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਾਲ ਫੋਨ 'ਤੇ ਗੱਲਬਾਤ
📷 NRI Post Desk

ਨਿਊਜ਼ ਡੈਸਕ : ਰੂਸ ਵੱਲੋਂ ਯੂਕਰੇਨ 'ਤੇ ਹਮਲਾ ਕਾਰਨ ਉਥੇ ਦੇ ਹਾਲਾਤ ਖ਼ਰਾਬ ਹੋ ਚੁੱਕੇ ਹਨ। ਪੰਜਾਬ 'ਚੋਂ ਬਹੁਤ ਸਾਰੇ ਵਿਦਿਆਰਥੀ ਤੇ ਕੰਮਕਾਰ ਲਈ ਲੋਕ ਯੂਕਰੇਨ ਵਿਚ ਗਏ ਹਨ। ਜੰਗ ਕਾਰਨ ਉਥੇ ਫਸ ਗਏ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਇਥੇ ਕਾਫੀ ਪਰੇਸ਼ਾਨੀ ਦਾ ਆਲਮ ਵਿਚ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਹੈ।

ਸੰਬੰਧਿਤ ਖ਼ਬਰਾਂ

ਚੰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਯੂਕਰੇਨ 'ਚ ਫਸੇ ਸਮੂਹ ਪੰਜਾਬੀਆਂ ਨੂੰ ਲੈ ਕੇ ਚਿੰਤਤ ਹੈ ਤੇ ਉਨ੍ਹਾਂ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਪਹਿਲਾਂ ਚਿੱਠੀ ਵੀ ਲਿਖੀ ਹੈ ਤੇ ਹੁਣ ਫੋਨ 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਬੰਕਰਾਂ ਤੇ ਬੇਸਮੈਂਟਾਂ ਵਿੱਚ ਲੁਕ ਕੇ ਆਪਣੀ ਜਾਨ ਬਚਾ ਰਹੇ ਵਿਦਿਆਰਥੀਆਂ ਤੇ ਹੋਰ ਪੰਜਾਬੀਆਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!