|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਯੂਕ੍ਰੇਨ ਦਾ ਮਿਲਟਰੀ ਜਹਾਜ਼ ਹੋਇਆ ਕਰੈਸ਼, 22 ਲੋਕਾਂ ਦੀ ਮੌਤ

ਮਾਸਕੋ (NRI MEDIA) : ਇਕ ਪਾਸੇ ਪੂਰੀ ਦੁਨੀਆਂ ਕੋਰੋਨਾ ਨਾਲ ਲੜ ਰਹੀ ਹੈ ਓਥੇ ਹੀ ਦੂਜੇ ਪਾਸੇ ਪੂਰੀ ਦੁਨੀਆਂ 'ਚ ਭਿਆਨਕ ਹਾਦਸੇ ਵਾਪਰ ਰਹੇ ਨੇ ਹੁਣ ਯੂਕ੍ਰੇਨ ਹਵਾਈ ਫੌਜ ਦਾ ਜਹਾਜ਼ ਏ.ਐੱਨ.-26 ਖਾਰਕਿਵ ਖੇਤਰ ਦੇ ਚੁਗੁਏਵ ਸ਼ਹਿਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ 22 ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ।

NRI Post Desk · 2252 ਦਿਨ ਪਹਿਲਾਂ · ਅੱਪਡੇਟ 2252 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕ੍ਰੇਨ ਦਾ ਮਿਲਟਰੀ ਜਹਾਜ਼ ਹੋਇਆ ਕਰੈਸ਼, 22 ਲੋਕਾਂ ਦੀ ਮੌਤ
📷 NRI Post Desk

ਮਾਸਕੋ (NRI MEDIA) : ਇਕ ਪਾਸੇ ਪੂਰੀ ਦੁਨੀਆਂ ਕੋਰੋਨਾ ਨਾਲ ਲੜ ਰਹੀ ਹੈ ਓਥੇ ਹੀ ਦੂਜੇ ਪਾਸੇ ਪੂਰੀ ਦੁਨੀਆਂ 'ਚ ਭਿਆਨਕ ਹਾਦਸੇ ਵਾਪਰ ਰਹੇ ਨੇ ਹੁਣ ਯੂਕ੍ਰੇਨ ਹਵਾਈ ਫੌਜ ਦਾ ਜਹਾਜ਼ ਏ.ਐੱਨ.-26 ਖਾਰਕਿਵ ਖੇਤਰ ਦੇ ਚੁਗੁਏਵ ਸ਼ਹਿਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ 22 ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ।

ਸੰਬੰਧਿਤ ਖ਼ਬਰਾਂ

ਇਸ ਦੀ ਜਾਣਕਾਰੀ ਸਥਾਨਕ ਨਿਊਜ਼ ਏਜੰਸੀ ਵਲੋਂ ਯੂਕ੍ਰੇਨੀਅਨ ਰੱਖਿਆ ਮੰਤਰਾਲੇ ਦੇ ਇਕ ਸਰੋਤ ਦੇ ਹਵਾਲੇ ਨਾਲ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਇਲਾਵਾ ਯੂਕ੍ਰੇਨ ਦੇ ਗ੍ਰਹਿ ਮੰਤਰਾਲਾ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਵਿਚ ਕੈਡੇਟ ਤੇ ਕਰੂ ਮੈਂਬਰ ਸ਼ਾਮਲ ਹਨ। ਇਸ ਦੌਰਾਨ ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ 21 ਕੈਡੇਟ ਤੇ 7 ਕਰੂ ਮੈਂਬਰ ਸਵਾਰ ਸਨ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!