|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ੋਰਦਾਰ ਧਮਾਕਿਆਂ ਨਾਲ ਦਹਿਲ ਉੱਠਿਆ ਯੂਕਰੇਨ, ਦੇਖੋ ਤਬਾਹੀ ਦੀ ਲਾਈਵ ਫੁਟੇਜ

ਨਿਊਜ਼ ਡੈਸਕ (ਜਸਕਮਲ) : ਰੂਸ ਤੇ ਯੂਕਰੇਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਪੂਰਬੀ ਯੂਕਰੇਨ ਵਿੱਚ ਇੱਕ ਕਾਰ ਦੇ ਅੰਦਰ ਜ਼ੋਰਦਾਰ ਧਮਾਕਾ ਹੋਇਆ। ਇਹ ਘਟਨਾ ਪੂਰਬੀ ਯੂਕਰੇਨ ਦੇ ਸ਼ਹਿਰ ਡੋਨੇਟਸਕ 'ਚ ਵਾਪਰੀ, ਜਿਸ 'ਤੇ ਰੂਸ ਹਮਾਇਤੀ ਵੱਖਵਾਦੀਆਂ ਦਾ ਕਬਜ਼ਾ ਹੈ। ਮੰਨਿਆ ਜਾਂਦਾ ਹੈ ਕਿ ਇਹ ਵਾਹਨ ਖੇਤਰੀ ਸੁਰੱਖਿਆ ਦੇ ਮੁਖੀ ਡੇਨਿਸ ਸਿਨੇਨਕੋਵ ਦਾ ਹੈ। ਇ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ੋਰਦਾਰ ਧਮਾਕਿਆਂ ਨਾਲ ਦਹਿਲ ਉੱਠਿਆ ਯੂਕਰੇਨ, ਦੇਖੋ ਤਬਾਹੀ ਦੀ ਲਾਈਵ ਫੁਟੇਜ
📷 NRI Post Desk

ਨਿਊਜ਼ ਡੈਸਕ (ਜਸਕਮਲ) : ਰੂਸ ਤੇ ਯੂਕਰੇਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਪੂਰਬੀ ਯੂਕਰੇਨ ਵਿੱਚ ਇੱਕ ਕਾਰ ਦੇ ਅੰਦਰ ਜ਼ੋਰਦਾਰ ਧਮਾਕਾ ਹੋਇਆ। ਇਹ ਘਟਨਾ ਪੂਰਬੀ ਯੂਕਰੇਨ ਦੇ ਸ਼ਹਿਰ ਡੋਨੇਟਸਕ 'ਚ ਵਾਪਰੀ, ਜਿਸ 'ਤੇ ਰੂਸ ਹਮਾਇਤੀ ਵੱਖਵਾਦੀਆਂ ਦਾ ਕਬਜ਼ਾ ਹੈ। ਮੰਨਿਆ ਜਾਂਦਾ ਹੈ ਕਿ ਇਹ ਵਾਹਨ ਖੇਤਰੀ ਸੁਰੱਖਿਆ ਦੇ ਮੁਖੀ ਡੇਨਿਸ ਸਿਨੇਨਕੋਵ ਦਾ ਹੈ। ਇਸ ਤੋਂ ਇਲਾਵਾ ਪੂਰਬੀ ਯੂਕਰੇਨ ਵਿੱਚ ਇੱਕ ਗੈਸ ਪਾਈਪਲਾਈਨ ਦੇ ਇੱਕ ਹਿੱਸੇ ਵਿੱਚ ਅੱਗ ਲੱਗਣ ਦੀ ਘਟਨਾ ਵੀ ਸਾਹਮਣੇ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!