|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਦੂਜੇ ਪੜਾਅ ਤਹਿਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਗਵਾਈ ਕੋਰੋਨਾ ਵੈਕਸੀਨ

ਦਿੱਲੀ,(ਦੇਵ ਇੰਦਰਜੀਤ) :ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਮੀ ਰਿਸਰਚ ਅਤੇ ਰਿਫਰਲ ਹਸਪਤਾਲ 'ਚ ਕੋਰੋਨਾ ਦੀ ਪਹਿਲੀ ਖੁਰਾਕ ਲਗਵਾਈ।ਦੱਸਣਯੋਗ ਹੈ ਕਿ ਦੂਜੇ ਪੜਾਅ ਦੀ ਸ਼ੂਰੂਆਤ ਪ੍ਰਧਾਨ ਮੰਤਰੀ ਨੇ ਕੋਰੋਨਾ ਦਾ ਟੀਕਾ ਲਗਵਾ ਕੇ ਕੀਤੀ ਸੀ।ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਵਿਚ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੋਵੇਂ

NRI Post Desk · 2094 ਦਿਨ ਪਹਿਲਾਂ · ਅੱਪਡੇਟ 2094 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੂਜੇ ਪੜਾਅ ਤਹਿਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਗਵਾਈ ਕੋਰੋਨਾ ਵੈਕਸੀਨ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਮੀ ਰਿਸਰਚ ਅਤੇ ਰਿਫਰਲ ਹਸਪਤਾਲ 'ਚ ਕੋਰੋਨਾ ਦੀ ਪਹਿਲੀ ਖੁਰਾਕ ਲਗਵਾਈ।ਦੱਸਣਯੋਗ ਹੈ ਕਿ ਦੂਜੇ ਪੜਾਅ ਦੀ ਸ਼ੂਰੂਆਤ ਪ੍ਰਧਾਨ ਮੰਤਰੀ ਨੇ ਕੋਰੋਨਾ ਦਾ ਟੀਕਾ ਲਗਵਾ ਕੇ ਕੀਤੀ ਸੀ।ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਵਿਚ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੋਵੇਂ ਟੀਕੇ ਸਵਦੇਸ਼ੀ ਤਕਨੀਕ ਨਾਲ ਤਿਆਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਕੋਵਾਕਸਿਨ ਪੂਰੀ ਤਰ੍ਹਾਂ ਸਵਦੇਸ਼ੀ ਹੈ।

ਸੰਬੰਧਿਤ ਖ਼ਬਰਾਂ

ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਰਾਸ਼ਟਰਪਤੀ ਕੋਵਿੰਦ ਨੂੰ ਦੇਸ਼ ਵਿਚ ਲਾਗੂ ਇਕ ਵਿਵਸਥਾ ਦੇ ਤਹਿਤ ਦਿੱਤੀ ਗਈ ਸੀ, ਜਿਸ ਅਨੁਸਾਰ 60 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ ਗੰਭੀਰ ਬਿਮਾਰੀ ਨਾਲ ਪੀੜਤ 45 ਸਾਲਾਂ ਦੇ ਲੋਕ ਕੋਰੋਨਾ ਟੀਕਾ ਲਗਵਾ ਸਕਦੇ ਹਨ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!