|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅੰਡਰਵਰਲਡ ਅੱਤਵਾਦੀ ਦਾਊਦ ਇਬਰਾਹਿਮ ਸਾਡੇ ਦੇਸ਼ 'ਚ ਨਹੀਂ - ਪਾਕਿਸਤਾਨ

ਲਾਹੌਰ (ਵਿਕਰਮ ਸਹਿਜਪਾਲ) : ਪਾਕਿ ਵਿਦੇਸ਼ ਦਫ਼ਤਰ ਨੇ ਕਿਹਾ ਕਿ ਅੰਡਰਵਰਲਡ ਅੱਤਵਾਦੀ ਦਾਊਦ ਇਬਰਾਹਿਮ ਪਾਕਿਸਤਾਨ 'ਚ ਨਹੀਂ ਹੈ। ਇੱਕ ਦਿਨ ਪਹਿਲਾ ਹੀ ਬ੍ਰਿਟੇਨ ਦੀ ਅਦਾਲਤ ਨੇ ਦੱਸਿਆ ਗਿਆ ਹੈ ਕਿ 1993 ਮੁੰਬਾਈ ਬੰਬ ਧਮਾਕੇ ਦੇ ਮਾਮਲੇ 'ਚ ਲੋੜੀਂਦਾ ਗੈਂਗਸਟਰ ਇਸ ਸਮੇਂ ਪਾਕਿਸਤਾਨ 'ਚ ਰਹਿ ਰਿਹਾ ਹੈ। ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਪ੍ਰੈਸ ਕਾਨਫ਼ਰੰਸ 'ਚ ਦੱਸਿਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (ਵਿਕਰਮ ਸਹਿਜਪਾਲ) : ਪਾਕਿ ਵਿਦੇਸ਼ ਦਫ਼ਤਰ ਨੇ ਕਿਹਾ ਕਿ ਅੰਡਰਵਰਲਡ ਅੱਤਵਾਦੀ ਦਾਊਦ ਇਬਰਾਹਿਮ ਪਾਕਿਸਤਾਨ 'ਚ ਨਹੀਂ ਹੈ। ਇੱਕ ਦਿਨ ਪਹਿਲਾ ਹੀ ਬ੍ਰਿਟੇਨ ਦੀ ਅਦਾਲਤ ਨੇ ਦੱਸਿਆ ਗਿਆ ਹੈ ਕਿ 1993 ਮੁੰਬਾਈ ਬੰਬ ਧਮਾਕੇ ਦੇ ਮਾਮਲੇ 'ਚ ਲੋੜੀਂਦਾ ਗੈਂਗਸਟਰ ਇਸ ਸਮੇਂ ਪਾਕਿਸਤਾਨ 'ਚ ਰਹਿ ਰਿਹਾ ਹੈ। ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਪ੍ਰੈਸ ਕਾਨਫ਼ਰੰਸ 'ਚ ਦੱਸਿਆ ਕਿ ਦਾਊਦ ਪਾਕਿਸਤਾਨ 'ਚ ਨਹੀ ਹੈ।

ਸੰਬੰਧਿਤ ਖ਼ਬਰਾਂ

ਡੀ-ਕੰਪਨੀ ਦੇ ਮੈਂਬਰ ਜਾਬਿਰ ਮੋਤੀ ਨੇ ਹਵਾਲਗੀ ਮੁਕੱਦਮੇ ਦੌਰਾਨ ਲੰਡਨ ਦੀ ਅਦਾਲਤ ਨੂੰ ਦੱਸਿਆ ਸੀ ਕਿ ਦਾਊਦ ਇਸ ਸਮੇਂ ਪਾਕਿਸਤਾਨ 'ਚ ਹੈ। 1993 'ਚ ਮੁੰਬਾਈ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ 200 ਲੇਕ ਮਾਰੇ ਗਏ ਸਨ ਜਿਸ ਤੋਂ ਬਾਅਦ ਦਾਊਦ ਅਤੇ ਉਸਦਾ ਭਰਾ ਅਨੀਸ ਇਬਰਾਹਿਮ 1993 ਤੋਂ ਬਾਅਦ ਭਾਰਤ ਚੋ ਫ਼ਰਾਰ ਹਨ। ਅਮਰੀਕਾ ਦੇ ਮੁਤਾਬਿਕ ਦਾਊਦ ਅੱਤਵਾਦੀ ਸੰਗਠਨ ਦੇ ਅਲਕਾਇਦਾ ਨਾਲ ਕਰੀਬੀ ਸੰਬੰਧ ਸਨ ਇਸ ਲਈ ਅਮਰੀਕਾ ਨੇ ਉਸ ਨੂੰ ਵਿਸ਼ਵ ਅੱਤਵਾਦੀ ਘੋਸ਼ਿਤ ਕੀਤਾ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!