|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੇਰੁਜ਼ਗਾਰੀ ਹੀ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਧੱਕ ਰਹੀ ਹੈ..!

ਜਲੰਧਰ (ਵਿਕਰਮ ਸਹਿਜਪਾਲ) : ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਸੂਬੇ ਦੇ ਨੌਜਵਾਨਾਂ ਨਾਲ ਇੱਕ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ 'ਤੇ ਹਰ ਘਰ ਇੱਕ ਨੌਕਰੀ ਦਿਤੀ ਜਾਵੇਗੀ, ਪਰ ਸੱਤਾ ਵਿੱਚ ਆ ਕੇ ਇਹ ਦਾਅਵੇ ਕਿਥੇ ਹਵਾ ਹੋ ਗਏ? ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬ ਵਿੱਚ ਕੇਵਲ ਦੁਆਬਾ ਖੇਤਰ ਅਜਿਹਾ ਹੈ ਜਿਥੇ ਸੂਬੇ ਭਰ ਵਿਚੋਂ ਅਨੇਕਾਂ ਲੋਕ ਵਿਦੇਸ਼ ਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (ਵਿਕਰਮ ਸਹਿਜਪਾਲ) : ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਸੂਬੇ ਦੇ ਨੌਜਵਾਨਾਂ ਨਾਲ ਇੱਕ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ 'ਤੇ ਹਰ ਘਰ ਇੱਕ ਨੌਕਰੀ ਦਿਤੀ ਜਾਵੇਗੀ, ਪਰ ਸੱਤਾ ਵਿੱਚ ਆ ਕੇ ਇਹ ਦਾਅਵੇ ਕਿਥੇ ਹਵਾ ਹੋ ਗਏ? ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬ ਵਿੱਚ ਕੇਵਲ ਦੁਆਬਾ ਖੇਤਰ ਅਜਿਹਾ ਹੈ ਜਿਥੇ ਸੂਬੇ ਭਰ ਵਿਚੋਂ ਅਨੇਕਾਂ ਲੋਕ ਵਿਦੇਸ਼ ਦੀ ਧਰਤੀ 'ਤੇ ਹਨ।

ਸੰਬੰਧਿਤ ਖ਼ਬਰਾਂ

ਇਸ ਦਾ ਕਾਰਨ ਇਹ ਵੀ ਹੋ ਸਕਦਾ ਹੈ ਕਿ ਪੰਜਾਬ ਵਿਚ ਰੁਜ਼ਗਾਰ ਦੀ ਵਿਵਸਥਾ ਸਮੇਂ ਦੀਆਂ ਸਰਕਾਰਾਂ ਵਲੋਂ ਨਹੀਂ ਕੀਤੀ ਗਈ। ਅੱਜ ਪੰਜਾਬ 'ਚ ਕਈ ਨੌਜਵਾਨ ਵਿਦੇਸ਼ ਜਾਣ ਲਈ ਲੰਮੀਆਂ-ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!