|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅੱਜ ਕਰਨਗੇ ਕਿਸਾਨੀ ਅੰਦੋਲਨ ਨੂੰ ਲੈ ਪ੍ਰੈਸ ਕਾਨਫਰੰਸ

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ) : ਕਿਸਾਨਾਂ ਦਾ ਸੰਘਰਸ਼ ਇਸ ਸਮੇ ਸਿਖਰਾਂ ਤੇ ਪਹੁੰਚ ਚੁਕਿਆ ਹੈ ਕਿਸਾਨਾਂ ਨੇ ਨਵਾਂ ਕਾਨੂੰਨ ਵਾਪਸ ਲਏ ਜਾਣ ਤੱਕ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ । ਕਿਸਾਨ ਹੁਣ ਦਿੱਲੀ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ । ਇਸੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅੱਜ ਪ੍ਰੈਸ ਕਾਨਫਰੰਸ ਕਰ ਕੇ ਕਿਸਾਨਾਂ ਨੂੰ ਅਪੀਲ ਕਰਨਗੇ। ਕ

NRI Post Desk · 2177 ਦਿਨ ਪਹਿਲਾਂ · ਅੱਪਡੇਟ 2177 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ) : ਕਿਸਾਨਾਂ ਦਾ ਸੰਘਰਸ਼ ਇਸ ਸਮੇ ਸਿਖਰਾਂ ਤੇ ਪਹੁੰਚ ਚੁਕਿਆ ਹੈ ਕਿਸਾਨਾਂ ਨੇ ਨਵਾਂ ਕਾਨੂੰਨ ਵਾਪਸ ਲਏ ਜਾਣ ਤੱਕ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ । ਕਿਸਾਨ ਹੁਣ ਦਿੱਲੀ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ । ਇਸੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅੱਜ ਪ੍ਰੈਸ ਕਾਨਫਰੰਸ ਕਰ ਕੇ ਕਿਸਾਨਾਂ ਨੂੰ ਅਪੀਲ ਕਰਨਗੇ। ਕੱਲ੍ਹ ਕਿਸਾਨ ਜੱਥੇਬੰਦੀਆਂ ਨੇ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭੇਜੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀL

ਸੰਬੰਧਿਤ ਖ਼ਬਰਾਂ

ਜਿਸ ਤੋਂ ਬਾਅਦ ਅੱਜ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇੱਕ ਪ੍ਰੈਸ ਕਾਨਫਰੰਸ ਰਾਹੀਂ ਇੱਕ ਵਾਰ ਫਿਰ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰਣ ਅਤੇ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕਰਨਗੇ।ਨਰਿੰਦਰ ਸਿੰਘ ਤੋਮਰ ਇਸ ਪ੍ਰੈਸ ਕਾਨਫਰੰਸ ਵਿੱਚ ਸਪੱਸ਼ਟ ਕਰਨਗੇ ਕਿ ਸਰਕਾਰ ਖੇਤੀ ਨਾਲ ਸਬੰਧਤ ਕਾਨੂੰਨ ਵਾਪਸ ਨਹੀਂ ਲਵੇਗੀ। ਜੇ ਕੋਈ ਹੋਰ ਮੰਗ ਹੈ ਤਾਂ ਇਸ 'ਤੇ ਵਿਚਾਰ ਕੀਤਾ ਜਾਵੇਗਾ. ਨਰਿੰਦਰ ਤੋਮਰ ਇਸ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਜੱਥੇਬੰਦੀਆਂ ਨਾਲ ਹੋਈ ਗੱਲਬਾਤ ਬਾਰੇ ਵੀ ਜਾਣਕਾਰੀ ਦੇਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!