|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਰੀਦਕੋਟ ਵਿਚ ਬੋਲੇ ਰਾਜਨਾਥ ਸਿੰਘ, ਪੰਜਾਬ 'ਚ ਕਈ ਸਭਾਵਾਂ ਨੂੰ ਸੰਬੋਧਨ ਕੀਤਾ ਪਰ ਇਸ ਵਾਰ...

ਨਿਊਜ਼ ਡੈਸਕ : ਕੇਂਦਰੀ ਰੱਖਿਆ ਰਾਜਨਾਥ ਸਿੰਘ ਭਾਜਪਾ ਦੇ ਉਮੀਦਵਾਰ ਗੌਰਵ ਕੱਕੜ ਦੇ ਹੱਕ ਵਿਚ ਰੈਲੀ ਕਰਨ ਫਰੀਦਕੋਟ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਰਾਜਨਾਥ ਸਿੰਘ ਨੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਫਰੀਦਕੋਟ 'ਚ ਪਹਿਲੀ ਵਾਰ ਸਭਾ ਨੂੰ ਸੰਬੋਧਨ ਕਰਨ ਲਈ ਆਇਆ ਹਾਂ। ਪੰਜਾਬ 'ਚ ਪਹਿਲੇ ਵੀ ਕਈ ਸਭਾਵਾਂ ਨੂੰ ਸੰਬੋਧਨ ਕੀਤਾ ਹੈ ਪਰ ਇਸ ਵਾਰ ਲੋਕਾਂ ਦਾ ਜੋ ਸ

NRI Post Desk · 1745 ਦਿਨ ਪਹਿਲਾਂ · ਅੱਪਡੇਟ 1745 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਰੀਦਕੋਟ ਵਿਚ ਬੋਲੇ ਰਾਜਨਾਥ ਸਿੰਘ, ਪੰਜਾਬ 'ਚ ਕਈ ਸਭਾਵਾਂ ਨੂੰ ਸੰਬੋਧਨ ਕੀਤਾ ਪਰ ਇਸ ਵਾਰ...
📷 NRI Post Desk

ਨਿਊਜ਼ ਡੈਸਕ : ਕੇਂਦਰੀ ਰੱਖਿਆ ਰਾਜਨਾਥ ਸਿੰਘ ਭਾਜਪਾ ਦੇ ਉਮੀਦਵਾਰ ਗੌਰਵ ਕੱਕੜ ਦੇ ਹੱਕ ਵਿਚ ਰੈਲੀ ਕਰਨ ਫਰੀਦਕੋਟ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਰਾਜਨਾਥ ਸਿੰਘ ਨੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਫਰੀਦਕੋਟ 'ਚ ਪਹਿਲੀ ਵਾਰ ਸਭਾ ਨੂੰ ਸੰਬੋਧਨ ਕਰਨ ਲਈ ਆਇਆ ਹਾਂ। ਪੰਜਾਬ 'ਚ ਪਹਿਲੇ ਵੀ ਕਈ ਸਭਾਵਾਂ ਨੂੰ ਸੰਬੋਧਨ ਕੀਤਾ ਹੈ ਪਰ ਇਸ ਵਾਰ ਲੋਕਾਂ ਦਾ ਜੋ ਸਮਰਥਨ ਮਿਲ ਰਿਹਾ ਹੈ, ਉਸ ਤੋਂ ਲੱਗ ਰਿਹਾ ਹੈ ਕਿ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਰਾਜਨਾਥ ਨੇ ਕਿਹਾ ਕਿ ਸਿੱਖ ਭਰਾਵਾਂ ਦੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਕੁਝ ਸਿਆਸਤਦਾਨ ਮਜ਼ਹਬ ਦੀ ਰਾਜਨੀਤੀ ਕਰਦੇ ਹਨ। ਭਾਜਪਾ ਇਨਸਾਨੀਅਤ ਦੀ ਰਾਜਨੀਤੀ ਕਰਦੀ ਹੈ। ਬਹੁਤ ਸਾਰੀਆਂ ਤਾਕਤਾਂ ਸਾਡੇ ਵਿਚਾਲੇ ਫੁਟ ਪਾਉਣ ਦਾ ਕੰਮ ਕਰਨਗੀਆਂ, ਉਨ੍ਹਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਰੈਲੀ 'ਚ ਵੱਡੀ ਗਿਣਤੀ 'ਚ ਔਰਤਾਂ ਅਤੇ ਪਿੰਡ ਦੇ ਲੋਕ ਪਹੁੰਚੇ ਹਨ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵਲੋਂ ਹੈਲੀਪੈਡ ਤੋਂ ਲੈ ਕੇ ਰੈਲੀ ਸਥਾਨ ਤੱਕ ਪੂਰੀ ਤਿਆਰੀ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!