|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਗੌਰ ਕਰੇ : ਸੁਪਰੀਮ ਕੋਰਟ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਦੇ ਕਤਲ ਮਾਮਲੇ ਨੂੰ ਲੈ ਕੇ ਸਜ਼ਾ ਭੋਗ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਮੁਆਫੀ ਦੀ ਅਪੀਲ 'ਤੇ ਗੌਰ ਕਰਨ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਹੈ। ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ 'ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ 'ਤ

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਗੌਰ ਕਰੇ : ਸੁਪਰੀਮ ਕੋਰਟ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਦੇ ਕਤਲ ਮਾਮਲੇ ਨੂੰ ਲੈ ਕੇ ਸਜ਼ਾ ਭੋਗ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਮੁਆਫੀ ਦੀ ਅਪੀਲ 'ਤੇ ਗੌਰ ਕਰਨ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਹੈ। ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ 'ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ 'ਤੇ ਤੁਰੰਤ ਗੌਰ ਕਰਨ ਲਈ ਕਿਹਾ ਹੈ।

ਸੰਬੰਧਿਤ ਖ਼ਬਰਾਂ

ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ,‘ਭਾਰਤ ਸਰਕਾਰ ਅਤੇ ਕੇਂਦਰੀ ਜਾਂਚ ਬਿਊਰੋ ਸਮੇਤ ਸਬੰਧਤ ਅਧਿਕਾਰੀ ਇਸ ਮਾਮਲੇ ਦੀ ਤੁਰੰਤ ਘੋਖ ਕਰਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!