|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਂਦਰੀ ਮੰਤਰੀ ਨਿਤਿਨ ਗਡਕਰੀ ਪਾਏ ਗਏ ਕੋਰੋਨਾ ਪੌਜਿਟਿਵ

ਚੰਡੀਗ੍ਹੜ (NRI MEDIA) : ਭਾਰਤ ਦੇ ਵਿਚ ਰਾਜਨੀਤਿਕ ਹਸਤੀਆਂ ਤੇ ਕੋਰੋਨਾ ਵਰਗੀ ਮਹਾਂਮਾਰੀ ਦਾ ਸਾਇਆ ਲਗਦਾ ਜ਼ਿਆਦਾ ਮੰਡਰਾਉਂਦਾ ਨਜ਼ਰ ਆ ਰਿਹਾ ਹੈ ਅਤੇ ਹੁਣ ਖ਼ਬਰ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਰੋਨਾ ਪੌਜਿਟਿਵ ਪਾਏ ਗਏ ਹਨ।

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗ੍ਹੜ (NRI MEDIA) : ਭਾਰਤ ਦੇ ਵਿਚ ਰਾਜਨੀਤਿਕ ਹਸਤੀਆਂ ਤੇ ਕੋਰੋਨਾ ਵਰਗੀ ਮਹਾਂਮਾਰੀ ਦਾ ਸਾਇਆ ਲਗਦਾ ਜ਼ਿਆਦਾ ਮੰਡਰਾਉਂਦਾ ਨਜ਼ਰ ਆ ਰਿਹਾ ਹੈ ਅਤੇ ਹੁਣ ਖ਼ਬਰ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਰੋਨਾ ਪੌਜਿਟਿਵ ਪਾਏ ਗਏ ਹਨ।

ਸੰਬੰਧਿਤ ਖ਼ਬਰਾਂ

ਜਿਸਦੀ ਜਾਣਕਾਰੀ ਉਹਨਾਂ ਨੇ ਟਵੀਟ ਕਰਕੇ ਦਿੱਤੀ। ਕਮਜ਼ੋਰੀ ਮਹਿਸੂਸ ਹੋਣ ਕਰਕੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ, ਨਾਲ ਹੀ ਕਿਹਾ ਕਿ ਸਰਕਾਰ ਦੁਆਰਾ ਦਿੱਤੇ ਗਏ ਪ੍ਰੋਟੋਕੋਲ ਦਾ ਸਾਰੇ ਪਾਲਣ ਕਰਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!