|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੀਨੀ ਵੀਜ਼ੇ ਵਾਸਤੇ ਭਾਰਤੀਆਂ ਲਈ ਚੀਨ ਨੇ ਰੱਖੀ ਅਨੋਖੀ ਸ਼ਰਤ

ਬੀਜਿੰਗ,(ਦੇਵ ਇੰਦਰਜੀਤ) :ਭਾਰਤ ਸਥਿਤ ਚੀਨੀ ਅੰਬੈਸੀ ਦੀ ਵੈਬਸਾਈਟ ’ਤੇ ਇਸ ਨਾਲ ਜੁੜਿਆ ਨੋਟਿਸ ਪ੍ਰਕਾਸ਼ਿਤ ਕੀਤਾ ਗਿਆ ਹੈ,ਚੀਨ ਨੇ ਕਿਹਾ ਹੈ ਕਿ ਉਹ ਉਨ੍ਹਾਂ ਭਾਰਤੀਆਂ ਨੂੰ ਵੀਜ਼ਾ ਦੇਣ ਜਾ ਰਿਹਾ ਹੈ, ਜਿਨ੍ਹਾਂ ਨੇ ਚੀਨ ਵਿਚ ਤਿਆਰ ਕੀਤੀ ਗਈ ਕੋਰੋਨਾ ਵੈਕਸੀਨ ਲਗਵਾ ਲਈ ਹੈ।ਜਿਸ ਵਿਚ ਦੱਸਿਆ ਗਿਆ ਹੈ ਕਿ ਵੀਜ਼ਾ ਦੇਣ ਦੀ ਪ੍ਰਕਿਰਿਆ 15 ਮਾਰਚ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਚੀਨ ਦ

NRI Post Desk · 2081 ਦਿਨ ਪਹਿਲਾਂ · ਅੱਪਡੇਟ 2081 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨੀ ਵੀਜ਼ੇ ਵਾਸਤੇ ਭਾਰਤੀਆਂ ਲਈ ਚੀਨ ਨੇ ਰੱਖੀ ਅਨੋਖੀ ਸ਼ਰਤ
📷 NRI Post Desk

ਬੀਜਿੰਗ,(ਦੇਵ ਇੰਦਰਜੀਤ) :ਭਾਰਤ ਸਥਿਤ ਚੀਨੀ ਅੰਬੈਸੀ ਦੀ ਵੈਬਸਾਈਟ ’ਤੇ ਇਸ ਨਾਲ ਜੁੜਿਆ ਨੋਟਿਸ ਪ੍ਰਕਾਸ਼ਿਤ ਕੀਤਾ ਗਿਆ ਹੈ,ਚੀਨ ਨੇ ਕਿਹਾ ਹੈ ਕਿ ਉਹ ਉਨ੍ਹਾਂ ਭਾਰਤੀਆਂ ਨੂੰ ਵੀਜ਼ਾ ਦੇਣ ਜਾ ਰਿਹਾ ਹੈ, ਜਿਨ੍ਹਾਂ ਨੇ ਚੀਨ ਵਿਚ ਤਿਆਰ ਕੀਤੀ ਗਈ ਕੋਰੋਨਾ ਵੈਕਸੀਨ ਲਗਵਾ ਲਈ ਹੈ।ਜਿਸ ਵਿਚ ਦੱਸਿਆ ਗਿਆ ਹੈ ਕਿ ਵੀਜ਼ਾ ਦੇਣ ਦੀ ਪ੍ਰਕਿਰਿਆ 15 ਮਾਰਚ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਚੀਨ ਦਾ ਵੀਜ਼ਾ ਲੈਣ ਲਈ ਲੋਕਾਂ ਨੂੰ ਵੈਕਸੀਨੇਸ਼ਨ ਦਾ ਸਰਟੀਫਿਕੇਟ ਵੀ ਦਿਖਾਉਣਾ ਹੋਵੇਗਾ।ਭਾਰਤ ਵਿਚ ਫਿਲਹਾਲ ਕਿਸੇ ਵੀ ਚੀਨੀ ਵੈਕਸੀਨ ਨੂੰ ਮਨਜੂਰੀ ਨਹੀਂ ਮਿਲੀ ਹੈ ਅਤੇ ਇਸ ਦੀ ਵਜ੍ਹਾ ਨਾਲ ਕਈ ਲੋਕਾਂ ਨੇ ਚੀਨੀ ਅੰਬੈਸੀ ਦੇ ਫ਼ੈਸਲੇ ’ਤੇ ਹੈਰਾਨੀ ਜ਼ਾਹਰ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!