|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਰਾਂ ਦੀ ਅਨੋਖੀ ਚੋਰੀ! ਸਰਕਾਰੀ ਹਸਪਤਾਲ 'ਚੋਂ ਕੋਰੋਨਾ ਵੈਕਸੀਨ ਚੋਰੀ

ਜੀਂਦ (ਦੇਵ ਇੰਦਰਜੀਤ) : ਕੋਰੋਨਾ ਦੌਰ 'ਚ ਹਰਿਆਣਾ ਦੇ ਜੀਂਦ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਜੀਂਦ ਦੇ ਸਰਕਾਰੀ ਹਸਪਤਾਲ ਤੋਂ ਵੈਕਸੀਨ ਦੀਆਂ 1,710 ਡੋਜ਼ ਚੋਰੀ ਹੋ ਗਈਆਂ। ਕੋਵਿਸ਼ੀਲਡ ਦੀਆਂ 1270 ਤੇ ਕੋਵੈਕਸੀਨ ਦੀਆਂ 440 ਡੋਜ਼ ਚੋਰੀ ਹੋਣ ਦੀ ਜਾਣਕਾਰੀ ਹੈ। ਦੱਸ ਦਈਏ ਕਿ ਹੁਣ ਜ਼ਿਲ੍ਹੇ 'ਚ ਵੈਕਸੀਨ ਦੀ ਇਕ ਵੀ ਡੋਜ਼ ਨਹੀਂ ਬਚੀ ਹੈ। ਦੱਸਿਆ ਜਾ ਰਿਹ

NRI Post Desk · 2044 ਦਿਨ ਪਹਿਲਾਂ · ਅੱਪਡੇਟ 2044 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਰਾਂ ਦੀ ਅਨੋਖੀ ਚੋਰੀ! ਸਰਕਾਰੀ ਹਸਪਤਾਲ 'ਚੋਂ ਕੋਰੋਨਾ ਵੈਕਸੀਨ ਚੋਰੀ
📷 NRI Post Desk

ਜੀਂਦ (ਦੇਵ ਇੰਦਰਜੀਤ) : ਕੋਰੋਨਾ ਦੌਰ 'ਚ ਹਰਿਆਣਾ ਦੇ ਜੀਂਦ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਜੀਂਦ ਦੇ ਸਰਕਾਰੀ ਹਸਪਤਾਲ ਤੋਂ ਵੈਕਸੀਨ ਦੀਆਂ 1,710 ਡੋਜ਼ ਚੋਰੀ ਹੋ ਗਈਆਂ। ਕੋਵਿਸ਼ੀਲਡ ਦੀਆਂ 1270 ਤੇ ਕੋਵੈਕਸੀਨ ਦੀਆਂ 440 ਡੋਜ਼ ਚੋਰੀ ਹੋਣ ਦੀ ਜਾਣਕਾਰੀ ਹੈ। ਦੱਸ ਦਈਏ ਕਿ ਹੁਣ ਜ਼ਿਲ੍ਹੇ 'ਚ ਵੈਕਸੀਨ ਦੀ ਇਕ ਵੀ ਡੋਜ਼ ਨਹੀਂ ਬਚੀ ਹੈ। ਦੱਸਿਆ ਜਾ ਰਿਹਾ ਕਿ ਚੋਰਾਂ ਨੇ ਤਾਲਾ ਤੋੜ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!