|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਯੁਕਤ ਸਮਾਜ ਮੋਰਚਾ: ਪੰਜਾਬ ਨੂੰ ਧਰਮ ਦੇ ਨਾਂਅ 'ਤੇ ਵੰਡਣਾ ਚਾਹੁੰਦਾ ਹੈ ਕੇਜਰੀਵਾਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਇਸ ਮੌਕੇ ਰਵਨੀਤ ਬਰਾੜ ਨੇ ਕੇਜਰੀਵਾਲ ਉੱਤੇ ਇਲਜ਼ਾਮ ਲਗਾਏ ਹਨ ਕਿ ਕੇਜਰੀਵਾਲ ਨੇ ਰੁਪਏ ਲੈ ਕੇ ਟਿਕਟਾਂ ਵੇਚੀਆ ਹਨ। ਉਨ੍ਹਾਂ ਨੇ ਕਿਹਾ ਹੈ ਕੇਜ

NRI Post Desk · 1742 ਦਿਨ ਪਹਿਲਾਂ · ਅੱਪਡੇਟ 1742 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਯੁਕਤ ਸਮਾਜ ਮੋਰਚਾ: ਪੰਜਾਬ ਨੂੰ ਧਰਮ ਦੇ ਨਾਂਅ 'ਤੇ ਵੰਡਣਾ ਚਾਹੁੰਦਾ ਹੈ ਕੇਜਰੀਵਾਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਇਸ ਮੌਕੇ ਰਵਨੀਤ ਬਰਾੜ ਨੇ ਕੇਜਰੀਵਾਲ ਉੱਤੇ ਇਲਜ਼ਾਮ ਲਗਾਏ ਹਨ ਕਿ ਕੇਜਰੀਵਾਲ ਨੇ ਰੁਪਏ ਲੈ ਕੇ ਟਿਕਟਾਂ ਵੇਚੀਆ ਹਨ। ਉਨ੍ਹਾਂ ਨੇ ਕਿਹਾ ਹੈ ਕੇਜਰੀਵਾਲ ਲੋਕਾਂ ਨੂੰ ਧਰਮ ਦੇ ਨਾਂਅ ਉੱਤੇ ਵੰਡਣਾ ਚਾਹੁੰਦਾ ਹੈ।

ਸੰਬੰਧਿਤ ਖ਼ਬਰਾਂ

ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਨਹੀਂ ਹੈ । ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰ ਦੇਵੇਗੀ।ਰਵਨੀਤ ਬਰਾੜ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਸੀਐਮ ਦਾ ਚਿਹਰੇ ਦਾ ਸਰਵੇ ਜੋ ਕੀਤਾ ਹੈ ਉਹ ਸਰਵੇ ਝੂਠਾ ਹੈ। ਰਵਨੀਤ ਬਰਾੜ ਨੇ ਕਿਹਾ ਹੈ ਕਿ ਸੀਐਮ ਚਿਹਰਾ ਤਿੰਨ ਦਿਨ ਪਹਿਲਾ ਹੀ ਤੈਅ ਹੋ ਚੁੱਕਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬੇਕੂਫ ਨਾ ਬਣਾਓ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!