|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਉਨਾਵ ਜਬਰ ਜਨਾਹ ਮਾਮਲਾ - BJP ਦਾ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ

ਨਵੀਂ ਦਿੱਲੀ (Vikram Sehajpal) : ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ ਵਿੱਚ ਦੋਸ਼ੀ ਬੀਜੇਪੀ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ।ਕੁਲਦੀਪ ਸੇਂਗਰ ’ਤੇ ਸਾਲ 2017 ’ਚ ਇੱਕ ਨਾਬਾਲਗ਼ ਨੂੰ ਅਗ਼ਵਾ ਕਰਨ ਤੇ ਉਸ ਨਾਲ ਜਬਰ–ਜਨਾਹ ਕਰਨ ਦਾ ਦੋਸ਼ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ ਵਿੱਚ ਦੋਸ਼ੀ ਬੀਜੇਪੀ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ।ਕੁਲਦੀਪ ਸੇਂਗਰ ’ਤੇ ਸਾਲ 2017 ’ਚ ਇੱਕ ਨਾਬਾਲਗ਼ ਨੂੰ ਅਗ਼ਵਾ ਕਰਨ ਤੇ ਉਸ ਨਾਲ ਜਬਰ–ਜਨਾਹ ਕਰਨ ਦਾ ਦੋਸ਼ ਹੈ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਮੁਲਜ਼ਮ ਵਿਧਾਇਕ ਉੱਤੇ ਪੀੜਤ ਕੁੜੀ ਦੇ ਪਿਤਾ ਦਾ ਕਤਲ ਕਰਵਾਉਣ ਦਾ ਵੀ ਇਲਜ਼ਾਮ ਹੈ।ਮੁਲਜ਼ਮ ਸੇਂਗਰ ਦੇ ਇਸ਼ਾਰੇ ਉੱਤੇ ਪੀੜਤ ਕੁੜੀ ਦੇ ਪਿਤਾ ਨੂੰ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ’ਚ ਫਸਾਇਆ ਗਿਆ ਸੀ।ਸੁਪਰੀਮ ਕੋਰਟ ਦੇ ਹੁਕਮ ’ਤੇ ਇਸ ਮਾਮਲੇ ਨੂੰ ਲਖਨਊ ਤੋਂ ਦਿੱਲੀ ਤਬਦੀਲ ਕੀਤੇ ਜਾਣ ਤੋਂ ਬਾਅਦ ਜਸਟਿਸ ਸ਼ਰਮਾ ਨੇ ਪੰਜ ਅਗਸਤ ਤੋਂ ਰੋਜ਼ਾਨਾ ਆਧਾਰ ਉੱਤੇ ਇਸ ਕੇਸ ਦੀ ਸੁਣਵਾਈ ਕੀਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!