|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

US ਦੇ ਨਾਗਰਿਕਾਂ ਨੂੰ ਛੇਤੀ ਭਾਰਤ ਛੱਡਣ ਦੀ ਸਲਾਹ

ਵਾਸ਼ਿੰਗਟਨ (ਦੇਵ ਇੰਦਰਜੀਤ) - ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਅਤੇ ਛੇਤੀ ਤੋਂ ਛੇਤੀ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਉਸ ਨੇ ਕਿਹਾ ਕਿ ਅਜਿਹਾ ਕਰਨਾ ਸੁਰੱਖਿਅਤ ਹੈ, ਕਿਉਂਕਿ ਭਾਰਤ 'ਚ ਕੋਵਿਡ-19 ਦੇ ਮਾਮਲੇ ਵਧਣ ਦਰਮਿਆਨ ਹਰ ਤਰ੍ਹਾਂ ਦੇ ਮੈਡੀਕਲ ਦੇਖ-ਭਾਲ ਦੇ ਸਰੋਤ ਸੀਮਿਤ ਹੋ ਗਏ ਹਨ।

NRI Post Desk · 2036 ਦਿਨ ਪਹਿਲਾਂ · ਅੱਪਡੇਟ 2036 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
US ਦੇ ਨਾਗਰਿਕਾਂ ਨੂੰ ਛੇਤੀ ਭਾਰਤ ਛੱਡਣ ਦੀ ਸਲਾਹ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ) - ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਅਤੇ ਛੇਤੀ ਤੋਂ ਛੇਤੀ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਉਸ ਨੇ ਕਿਹਾ ਕਿ ਅਜਿਹਾ ਕਰਨਾ ਸੁਰੱਖਿਅਤ ਹੈ, ਕਿਉਂਕਿ ਭਾਰਤ 'ਚ ਕੋਵਿਡ-19 ਦੇ ਮਾਮਲੇ ਵਧਣ ਦਰਮਿਆਨ ਹਰ ਤਰ੍ਹਾਂ ਦੇ ਮੈਡੀਕਲ ਦੇਖ-ਭਾਲ ਦੇ ਸਰੋਤ ਸੀਮਿਤ ਹੋ ਗਏ ਹਨ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕੀ ਅਮਰੀਕਾ ਨੇ ਭਾਰਤ 'ਤੇ ਚੌਥੇ ਦੌਰ ਦੀ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ ਜੋ ਵਿਦੇਸ਼ ਵਿਭਾਗ ਵੱਰੋਂ ਜਾਰੀ ਕੀਤੇ ਜਾਣ ਵਾਲੀ ਸਭ ਤੋਂ ਵੱਡੇ ਪੱਧਰ ਦੀ ਐਡਵਾਈਜ਼ਰੀ ਹੁੰਦੀ ਹੈ।

ਵਿਦੇਸ਼ ਵਿਭਾਗ ਨੇ ਟਵੀਟ ਕੀਤਾ ਕਿ ਭਾਰਤ ਛੱਡਣ ਦੀ ਇੱਛਾ ਰੱਖਣ ਵਾਲੇ ਅਮਰੀਕੀ ਨਾਗਰਿਕਾਂ ਨੂੰ ਅਜੇ ਮੁਹੱਈਆ ਕਮਰਸ਼ੀਅਲ ਬਦਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਅਮਰੀਕਾ ਲਈ ਰੋਜ਼ ਚੱਲਣ ਵਾਲੀਆਂ ਉਡਾਣਾਂ ਅਤੇ ਪੈਰਿਸ ਅਤੇ ਫਰੈਂਕਫਰਟ ਤੋਂ ਹੋ ਕੇ ਆਉਣ ਵਾਲੀਆਂ ਉਡਾਣਾਂ ਉਪਲੱਬਧ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!