|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਨੇਪਾਲ 'ਚ ਉੱਤਰੀ ਕੋਰੀਆਈ ਗਤੀਵਿਧੀਆਂ 'ਤੇ ਅਮਰੀਕਾ ਚਿੰਤਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਨੇਪਾਲ 'ਚ ਉੱਤਰੀ ਕੋਰੀਆ ਦੀਆਂ ਵਧ ਰਹੀਆਂ ਗਤੀਵਿਧੀਆਂ 'ਤੇ ਅਮਰੀਕਾ ਨੇ ਚਿੰਤਾ ਪ੍ਰਗਟਾਈ ਹੈ। ਅਮਰੀਕਾ ਨੇ ਨੇਪਾਲ ਨੂੰ ਬੇਨਤੀ ਕੀਤੀ ਹੈ ਕਿ ਯੂ. ਐੱਨ. ਦਾ ਮੈਂਬਰ ਦੇਸ਼ ਹੋਣ ਦੇ ਨਾਤੇ ਉਸ ਨੂੰ ਯੂ. ਐੱਨ. ਵਲੋਂ ਉੱਤਰੀ ਕੋਰੀਆ 'ਤੇ ਲਾਈਆਂ ਗਈਆਂ ਪਾਬੰਦੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਨੇਪਾਲ 'ਚ ਉੱਤਰੀ ਕੋਰੀਆ ਦੀਆਂ ਵਧ ਰਹੀਆਂ ਗਤੀਵਿਧੀਆਂ 'ਤੇ ਅਮਰੀਕਾ ਨੇ ਚਿੰਤਾ ਪ੍ਰਗਟਾਈ ਹੈ। ਅਮਰੀਕਾ ਨੇ ਨੇਪਾਲ ਨੂੰ ਬੇਨਤੀ ਕੀਤੀ ਹੈ ਕਿ ਯੂ. ਐੱਨ. ਦਾ ਮੈਂਬਰ ਦੇਸ਼ ਹੋਣ ਦੇ ਨਾਤੇ ਉਸ ਨੂੰ ਯੂ. ਐੱਨ. ਵਲੋਂ ਉੱਤਰੀ ਕੋਰੀਆ 'ਤੇ ਲਾਈਆਂ ਗਈਆਂ ਪਾਬੰਦੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਸਥਾਨਕ ਅਖਬਾਰਾਂ 'ਚ ਸ਼ਨੀਵਾਰ ਛਪੀਆਂ ਖਬਰਾਂ ਮੁਤਾਬਕ ਉੱਤਰੀ ਕੋਰੀਆ ਲਈ ਅਮਰੀਕਾ ਦੇ ਵਿਸ਼ੇਸ਼ ਦੂਤ ਮਾਰਕ ਨੇ ਨੇਪਾਲ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਸਹਿ ਮੁਖੀ ਪੁਸ਼ਪ ਕਮਲ ਨੂੰ ਇਸ ਸਬੰਧੀ ਵਿਸ਼ੇਸ਼ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉੱਤਰੀ ਕੋਰੀਆ ਜਿਸ ਤਰ੍ਹਾਂ ਨੇਪਾਲ 'ਚ ਆਪਣੇ ਪੈਰ ਪਸਾਰ ਰਿਹਾ ਹੈ, ਤੋਂ ਅਮਰੀਕਾ ਚਿੰਤਤ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!