|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਚੋਣਾਂ : ਵਾਈਟ ਹਾਊਸ 'ਅਮਰੀਕਾ ਹਮੇਸ਼ਾਂ ਭਾਰਤ ਦੇ ਲੋਕਾਂ ਦਾ ਭਰੋਸੇਮੰਦ ਮਿੱਤਰ ਰਹੇਗਾ'

ਵਾਸ਼ਿੰਗਟਨ: ਵਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਨੇ ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਦੇ ਸਬੰਧ 'ਚ ਟਵੀਟ ਕੀਤਾ 'ਅਸੀਂ ਭਾਰਤ 'ਚ ਸਾਡੇ ਮਿੱਤਰਾਂ ਨੂੰ ਵਧਾਈ ਦਿੰਦੇ ਹਾਂ, ਜਿੰਨ੍ਹਾਂ ਨੇ ਹਾਲ ਹੀ 'ਚ ਆਪਣਾ ਆਜ਼ਾਦੀ ਦਿਹਾੜਾ ਮਨਾਇਆ ਹੈ।' ਰਾਸ਼ਟਰਪਤੀ ਚੋਣ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪਰਿਸ਼ਦ ਦੇ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਸੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ: ਵਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਨੇ ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਦੇ ਸਬੰਧ 'ਚ ਟਵੀਟ ਕੀਤਾ 'ਅਸੀਂ ਭਾਰਤ 'ਚ ਸਾਡੇ ਮਿੱਤਰਾਂ ਨੂੰ ਵਧਾਈ ਦਿੰਦੇ ਹਾਂ, ਜਿੰਨ੍ਹਾਂ ਨੇ ਹਾਲ ਹੀ 'ਚ ਆਪਣਾ ਆਜ਼ਾਦੀ ਦਿਹਾੜਾ ਮਨਾਇਆ ਹੈ।' ਰਾਸ਼ਟਰਪਤੀ ਚੋਣ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪਰਿਸ਼ਦ ਦੇ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਸੀ ਕਿ ਟਰੰਪ ਪ੍ਰਸ਼ਾਸਨ ਨੇ ਭਾਰਤ ਨਾਲ ਅਮਰੀਕੀ ਸਬੰਧਾਂ ਦਾ ਪੱਧਰ ਵਧਾ ਦਿੱਤਾ ਹੈ। ਆਪਣੀ ਵਧਦੀ ਸਾਂਝੇਦਾਰੀ ਨੂੰ ਬਹੁਤ ਜ਼ਿਆਦਾ ਮਜ਼ਬੂਤ ਕੀਤਾ ਹੈ ਜੋ ਪਹਿਲਾਂ ਦੇ ਅਮਰੀਕੀ ਪ੍ਰਸ਼ਾਸਨ 'ਚ ਨਹੀਂ ਦੇਖਿਆ ਗਿਆ ਸੀ। ਇਨ੍ਹਾਂ ਚੋਣਾਂ 'ਚ ਅਮਰੀਕਾ 'ਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਦਾ ਕਾਫੀ ਯੋਗਦਾਨ ਰਹਿਣ ਵਾਲਾ ਹੈ। ਇਸ ਦੌਰਾਨ ਵਾਈਟ ਹਾਊਸ ਨੇ ਕਿਹਾ 'ਅਮਰੀਕਾ ਹਮੇਸ਼ਾਂ ਭਾਰਤ ਦੇ ਲੋਕਾਂ ਦਾ ਭਰੋਸੇਮੰਦ ਮਿੱਤਰ ਰਹੇਗਾ।'

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!