|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਈਰਾਨ ਨੂੰ ਟਰੰਪ ਦੀ ਧਮਕੀ, 'ਬੁਰਾ ਹਾਲ ਕਰ ਦੇਵਾਂਗੇ ਤੁਹਾਡਾ'

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਈਰਾਨ ਨੂੰ ਡੋਨਾਲਡ ਟਰੰਪ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਅਸੀ ਉਸ ਦਾ ਬੁਰਾ ਹਾਲ ਕਰ ਦੇਵਾਂਗੇ ਅਸੀ ਉਸ ਸਥਿਤੀ 'ਚ ਹਾਂ। 2015 'ਚ ਹੋਏ ਪ੍ਰਮਾਣੂ ਸਮਝੌਤੇ 'ਚ ਤੈਅ ਸੀਮਾ ਤੋਂ ਜ਼ਿਆਦਾ ਯੂਰੇਨੀਅਮ ਇਕੱਠਾ ਕਰਨ ਦੀਆਂ ਖਬਰਾਂ 'ਤੇ ਅਮਰੀਕੀ ਰਾਸ਼ਟਰਪਤੀ ਨੇ ਈਰਾਨ ਨੂੰ ਚਿਤਾਇਆ ਹੈ ਕਿ ਵਾਸ਼ਿੰਗਟਨ ਉਸ ਦੇ ਨਾਲ ਕਿਤੇ ਬੁਰਾ ਕਰਨ ਦੀ ਸਥਿਤੀ 'ਚ ਹ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਈਰਾਨ ਨੂੰ ਡੋਨਾਲਡ ਟਰੰਪ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਅਸੀ ਉਸ ਦਾ ਬੁਰਾ ਹਾਲ ਕਰ ਦੇਵਾਂਗੇ ਅਸੀ ਉਸ ਸਥਿਤੀ 'ਚ ਹਾਂ। 2015 'ਚ ਹੋਏ ਪ੍ਰਮਾਣੂ ਸਮਝੌਤੇ 'ਚ ਤੈਅ ਸੀਮਾ ਤੋਂ ਜ਼ਿਆਦਾ ਯੂਰੇਨੀਅਮ ਇਕੱਠਾ ਕਰਨ ਦੀਆਂ ਖਬਰਾਂ 'ਤੇ ਅਮਰੀਕੀ ਰਾਸ਼ਟਰਪਤੀ ਨੇ ਈਰਾਨ ਨੂੰ ਚਿਤਾਇਆ ਹੈ ਕਿ ਵਾਸ਼ਿੰਗਟਨ ਉਸ ਦੇ ਨਾਲ ਕਿਤੇ ਬੁਰਾ ਕਰਨ ਦੀ ਸਥਿਤੀ 'ਚ ਹੈ।

ਸੰਬੰਧਿਤ ਖ਼ਬਰਾਂ

ਸੋਮਵਾਰ ਨੂੰ ਫਾਕਸ ਨਿਊਜ਼ ਨਾਲ ਗੱਲਬਾਤ ਦੌਰਾਨ ਟਰੰਪ ਨੇ ਇਹ ਗੱਲ ਕਹੀ। ਦਸਣਯੋਗ ਹੈ ਕਿ ਅਮਰੀਕਾ ਨੇ ਈਰਾਨ 'ਤੇ 2015 ਦੇ ਪ੍ਰਮਾਣੂ ਸਮਝੌਤੇ 'ਚ ਤੈਅ ਸ਼ਰਤਾਂ ਦਾ ਉਲੰਘਣ ਕਰਨ ਦਾ ਦੋਸ਼ ਲਾਇਆ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਹ ਕਦੇ ਵੀ ਈਰਾਨ ਨੂੰ ਪ੍ਰਮਾਣੂ ਹਥਿਆਰ ਤਿਆਰ ਨਹੀਂ ਕਰਨ ਦੇਵੇਗਾ। ਹਾਲਾਂਕਿ ਈਰਾਨ ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ ਜੁਆਇੰਟ ਐਕਸ਼ਨ ਪਲਾਨ ਮਤਲਬ ਈਰਾਨ ਪ੍ਰਮਾਣੂ ਸਮਝੌਤੇ ਦੇ ਤਹਿਤ ਤੈਅ ਕੀਤੀਆਂ ਗਈਆਂ ਸ਼ਰਤਾਂ ਦਾ ਕੋਈ ਉਲੰਘਣ ਨਹੀਂ ਕੀਤਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!