|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

"ਤੀਜੇ ਵਿਸ਼ਵ ਯੁੱਧ" ਦੀ ਹੋਵੇਗੀ ਸ਼ੁਰੂਆਤ ! ਅਮਰੀਕੀ ਰਾਸ਼ਟਰਪਤੀ ਨੇ ਦਿੱਤਾ ਇਹ ਬਿਆਨ...

ਨਿਊਜ਼ ਡੈਸਕ : ਯੂਕਰੇਨ 'ਤੇ ਹਮਲੇ ਦੇ ਬਾਅਦ ਤੋਂ ਅਮਰੀਕਾ ਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਰੂਸ, ਉਸ ਦੇ ਅਧਿਕਾਰੀਆਂ, ਕਾਰੋਬਾਰੀਆਂ, ਬੈਂਕ ਤੇ ਪੂਰੇ ਆਰਥਿਕ ਖੇਤਰ 'ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਹੁਣ ਇਸ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਵੱਡਾ ਬਿਆਨ ਦਿੱਤਾ ਹੈ। ਬਾਈਡੇਨ ਨੇ ਕਿਹਾ ਕਿ ਯੂਕਰੇਨ ਨੂੰ ਲੈ ਕੇ ਰੂਸ 'ਤੇ ਲਗ

NRI Post Desk · 1733 ਦਿਨ ਪਹਿਲਾਂ · ਅੱਪਡੇਟ 1733 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
"ਤੀਜੇ ਵਿਸ਼ਵ ਯੁੱਧ" ਦੀ ਹੋਵੇਗੀ ਸ਼ੁਰੂਆਤ ! ਅਮਰੀਕੀ ਰਾਸ਼ਟਰਪਤੀ ਨੇ ਦਿੱਤਾ ਇਹ ਬਿਆਨ...
📷 NRI Post Desk

ਨਿਊਜ਼ ਡੈਸਕ : ਯੂਕਰੇਨ 'ਤੇ ਹਮਲੇ ਦੇ ਬਾਅਦ ਤੋਂ ਅਮਰੀਕਾ ਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਰੂਸ, ਉਸ ਦੇ ਅਧਿਕਾਰੀਆਂ, ਕਾਰੋਬਾਰੀਆਂ, ਬੈਂਕ ਤੇ ਪੂਰੇ ਆਰਥਿਕ ਖੇਤਰ 'ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਹੁਣ ਇਸ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਵੱਡਾ ਬਿਆਨ ਦਿੱਤਾ ਹੈ। ਬਾਈਡੇਨ ਨੇ ਕਿਹਾ ਕਿ ਯੂਕਰੇਨ ਨੂੰ ਲੈ ਕੇ ਰੂਸ 'ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਦੇ ਇਲਾਵਾ ਇਕੋ-ਇਕ ਰਸਤਾ 'ਤੀਜੇ ਵਿਸ਼ਵ ਯੁੱਧ' ਦੀ ਸ਼ੁਰੂਆਤ ਹੋਵੇਗੀ।

ਸੰਬੰਧਿਤ ਖ਼ਬਰਾਂ

ਬਾਈਡੇਨ ਨੇ ਇਕ ਇੰਟਰਿਵਿਊ 'ਚ ਕਿਹਾ ਇਕ ਵਿਕਲਪ ਹੈ ਕਿ ਰੂਸ ਨਾਲ ਯੁੱਧ ਲੜਿਆ ਜਾਵੇ ਅਤੇ ਤੀਜੇ ਵਿਸ਼ਵ ਯੁੱਧ ਦੀ ਸ਼ੁਰੂਆਤ ਕੀਤੀ ਜਾਵੇ ਜਾਂ ਦੂਜਾ ਵਿਕਲਪ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਹੜੇ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦੇ ਉਲਟ ਕੰਮ ਕਰਨ ਉਨ੍ਹਾਂ ਨੂੰ ਅਜਿਹਾ ਕਰਨ ਲਈ ਇਕ ਕੀਮਤ ਚੁਕਾਉਣੀ ਪਵੇ। ਯੂਕਰੇਨ 'ਤੇ ਹਮਲੇ ਤੋਂ ਬਾਅਦ ਅਮਰੀਕਾ, ਬ੍ਰਿਟੇਨ ਤੇ ਯੂਰਪੀ ਸੰਘ ਨੇ ਰੂਸ 'ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!