|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਜਾਪਾਨ 'ਚ ਹਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਡੋਨਾਲਡ ਟਰੰਪ ਜਾਪਾਨ ਦੇ ਨਾਲ ਅਮਰੀਕਾ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਉੱਤਰ ਕੋਰੀਆ ਤੋਂ ਵਧਦੇ ਖਤਰੇ 'ਤੇ ਚਰਚਾ ਕਰਨ ਲਈ ਆਪਣੀ ਚਾਰ ਦਿਨਾਂ ਯਾਤਰਾ 'ਤੇ ਸ਼ਨੀਵਾਰ ਨੂੰ ਟੋਕੀਓ ਪਹੁੰਚੇ ਚੁਕੇ ਹਨ। ਜਾਪਾਨ ਤੇ ਅਮਰੀਕਾ ਦੇ ਅਧਿਕਾਰੀਆਂ ਨੇ ਟਰੰਪ ਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਵਿਚਾਲੇ ਦੇ ਸਬੰਧਾਂ ਨੂੰ 'ਅਨ-ਐਕਸਪੈਕਟਡ' ਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਡੋਨਾਲਡ ਟਰੰਪ ਜਾਪਾਨ ਦੇ ਨਾਲ ਅਮਰੀਕਾ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਉੱਤਰ ਕੋਰੀਆ ਤੋਂ ਵਧਦੇ ਖਤਰੇ 'ਤੇ ਚਰਚਾ ਕਰਨ ਲਈ ਆਪਣੀ ਚਾਰ ਦਿਨਾਂ ਯਾਤਰਾ 'ਤੇ ਸ਼ਨੀਵਾਰ ਨੂੰ ਟੋਕੀਓ ਪਹੁੰਚੇ ਚੁਕੇ ਹਨ। ਜਾਪਾਨ ਤੇ ਅਮਰੀਕਾ ਦੇ ਅਧਿਕਾਰੀਆਂ ਨੇ ਟਰੰਪ ਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਵਿਚਾਲੇ ਦੇ ਸਬੰਧਾਂ ਨੂੰ 'ਅਨ-ਐਕਸਪੈਕਟਡ' ਦੱਸਦਿਆਂ ਇਸ ਦਾ ਸ਼ਲਾਘਾ ਕੀਤੀ। ਦੋਵਾਂ ਦੇਸ਼ਾਂ ਦੇ ਵਿਚਾਲੇ ਸਿਆਸੀ ਸਬੰਧ ਮਜ਼ਬੂਤ ਕਰਨ ਲਈ ਦੋਵੇਂ ਨੇਤਾ ਗੱਲਬਾਤ ਕਰਨਗੇ।

ਸੰਬੰਧਿਤ ਖ਼ਬਰਾਂ

ਟਰੰਪ ਸੋਮਵਾਰ ਨੂੰ ਜਾਪਾਨ ਦੇ ਨਵੇਂ ਰਾਜਾ ਨਾਰੂਹਿਤੋ ਨਾਲ ਮੁਲਾਕਾਤ ਕਰਨਗੇ। ਨਾਰੂਹਿਤੋ ਇਸ ਮਹੀਨੇ ਦੀ ਸ਼ੁਰੂਆਤ 'ਚ ਜਾਪਾਨ ਦੀ ਰਾਜਗੱਦੀ 'ਤੇ ਬੈਠੇ ਹਨ। ਉਥੇ ਹੀ ਆਬੇ ਹਾਲ ਹੀ 'ਚ ਅਮਰੀਕਾ ਤੋਂ ਪਰਤੇ ਹਨ ਤੇ ਟਰੰਪ ਵੀ ਕਰੀਬ ਮਹੀਨੇ ਭਰ ਬਾਅਦ ਓਸਾਕਾ 'ਚ ਆਯੋਜਿਤ ਹੋਣ ਵਾਲੇ ਜੀ-20 ਨੇਤਾਵਾਂ ਦੇ ਸਿਖਰ ਸੰਮੇਲਨ ਲਈ ਦੁਬਾਰਾ ਜਾਪਾਨ ਆਉਣਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!