|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ- ਪੁਤਿਨ ਨੇ ਵੱਡੀ ਗਲਤੀ ਕੀਤੀ, ਯੂਕਰੇਨ ਨਾਲ ਖੜ੍ਹਾ ਹੈ ਅਮਰੀਕਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਬਾਇਡਨ ਨੇ ਕਿਹਾ ਕਿ ਅਮਰੀਕਾ ਯੂਕਰੇਨ ਦੇ ਨਾਲ ਖੜ੍ਹਾ ਹੈ। ਯੂਕਰੇਨੀਅਨ ਹਿੰਮਤ ਨਾਲ ਲੜ ਰਹੇ ਹਨ। ਜੋਅ ਬਾਇਡਨ ਨੇ ਯੂਕਰੇਨ ਲਈ ਵੱਡੀ ਵਿੱਤੀ ਸਹਾਇਤਾ ਦਾ ਵੀ ਐਲਾਨ ਕੀਤਾ। ਬਿਡੇਨ ਨੇ ਕਿਹਾ ਕਿ ਅਮਰੀਕਾ ਯੂਕਰੇਨ ਨੂੰ ਇਕ ਅਰਬ ਡਾਲਰ ਦੀ ਮਦਦ ਦੇਵੇਗਾ।

NRI Post Desk · 1730 ਦਿਨ ਪਹਿਲਾਂ · ਅੱਪਡੇਟ 1730 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ- ਪੁਤਿਨ ਨੇ ਵੱਡੀ ਗਲਤੀ ਕੀਤੀ, ਯੂਕਰੇਨ ਨਾਲ ਖੜ੍ਹਾ ਹੈ ਅਮਰੀਕਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਬਾਇਡਨ ਨੇ ਕਿਹਾ ਕਿ ਅਮਰੀਕਾ ਯੂਕਰੇਨ ਦੇ ਨਾਲ ਖੜ੍ਹਾ ਹੈ। ਯੂਕਰੇਨੀਅਨ ਹਿੰਮਤ ਨਾਲ ਲੜ ਰਹੇ ਹਨ। ਜੋਅ ਬਾਇਡਨ ਨੇ ਯੂਕਰੇਨ ਲਈ ਵੱਡੀ ਵਿੱਤੀ ਸਹਾਇਤਾ ਦਾ ਵੀ ਐਲਾਨ ਕੀਤਾ। ਬਿਡੇਨ ਨੇ ਕਿਹਾ ਕਿ ਅਮਰੀਕਾ ਯੂਕਰੇਨ ਨੂੰ ਇਕ ਅਰਬ ਡਾਲਰ ਦੀ ਮਦਦ ਦੇਵੇਗਾ।

ਸੰਬੰਧਿਤ ਖ਼ਬਰਾਂ

ਰੂਸ 'ਤੇ ਲਗਾਈਆਂ ਕਈ ਪਾਬੰਦੀਆਂ

ਇਸ ਤੋਂ ਇਲਾਵਾ ਬਾਇਡਨ ਨੇ ਰੂਸ 'ਤੇ ਕਈ ਪਾਬੰਦੀਆਂ ਦਾ ਐਲਾਨ ਵੀ ਕੀਤਾ। ਬਾਇਡਨ ਨੇ ਕਿਹਾ ਕਿ ਅਸੀਂ ਸਾਰੀਆਂ ਰੂਸੀ ਉਡਾਣਾਂ ਲਈ ਅਮਰੀਕੀ ਹਵਾਈ ਖੇਤਰ ਨੂੰ ਬੰਦ ਕਰਨ 'ਚ ਆਪਣੇ ਸਹਿਯੋਗੀਆਂ ਨਾਲ ਸ਼ਾਮਲ ਹੋਵਾਂਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!