|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ: ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਪੈਂਟਾਗਨ ’ਚ ਸੌਂਪੀ ਗਈ ਅਹਿਮ ਜ਼ਿੰਮੇਵਾਰੀ

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਵਿਖੇ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਮੁੱਖ ਅਹੁਦੇ ’ਤੇ ਨਾਮਜ਼ਦ ਕਰਨ ਦਾ ਐਲਾਨ ਕੀਤਾ।

NRI Post Desk · 1868 ਦਿਨ ਪਹਿਲਾਂ · ਅੱਪਡੇਟ 1868 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ: ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਪੈਂਟਾਗਨ ’ਚ ਸੌਂਪੀ ਗਈ ਅਹਿਮ ਜ਼ਿੰਮੇਵਾਰੀ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਵਿਖੇ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਮੁੱਖ ਅਹੁਦੇ ’ਤੇ ਨਾਮਜ਼ਦ ਕਰਨ ਦਾ ਐਲਾਨ ਕੀਤਾ।

ਸੰਬੰਧਿਤ ਖ਼ਬਰਾਂ

ਏਅਰ ਫੋਰਸ ਦੇ ਸਾਬਕਾ ਅਧਿਕਾਰੀ ਚੌਧਰੀ ਨੂੰ ਏਅਰ ਫੋਰਸ ਵਿੱਚ ਸਹਾਇਕ ਸਕੱਤਰ ਦੇ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਪੈਂਟਾਗਨ ਵਿੱਚ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਦੇ ਨਾਂ ਨੂੰ ਯੂਐੱਸ ਸੈਨੇਟ ਵੱਲੋਂ ਮਨਜ਼ੂਰੀ ਦਿੱਤੀ ਜਾਣੀ ਹੈ। ਚੌਧਰੀ ਇਸ ਤੋਂ ਪਹਿਲਾਂ ਯੂਐੱਸ ਡਿਪਾਰਟਮੈਂਟ ਆਫ਼ ਟ੍ਰਾਂਸਪੋਰਟੇਸ਼ਨ ਵਿੱਚ ਸੀਨੀਅਰ ਕਾਰਜਕਾਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!