ਕੈਲੀਫੋਰਨੀਆ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਦੱਖਣੀ ਕੈਲੀਫੋਰਨੀਆ 'ਚ ਵੀਰਵਾਰ ਸਵੇਰੇ 10:33 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ। ਅਮਰੀਕੀ ਭੂਗਰਗ ਸਰਵੇ ਵਿਭਾਗ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਸਾਨ ਬਰਨਾਰਡੀਨੋ ਕਾਉਂਟੀ ਦੇ ਸੀਅਰਲੇਸ ਵੇਲੀ ਨੇੜੇ ਸੀ ਤੇ ਇਸ ਦੀ ਗਹਿਰਾਈ 5.4 ਮੀਲ ਸੀ। ਲਾਸ ਏਂਜਲਸ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਅਜੇ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦਾ ਪਤਾ ਨਹੀਂ ਲੱਗ ਸਕਿਆ ਹੈ।
ਅਮਰੀਕਾ - ਦੱਖਣੀ ਕੈਲੀਫੋਰਨੀਆ 'ਚ 6.4 ਦੀ ਤੀਬਰਤਾ ਨਾਲ ਆਇਆ ਭੂਚਾਲ
ਕੈਲੀਫੋਰਨੀਆ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਦੱਖਣੀ ਕੈਲੀਫੋਰਨੀਆ 'ਚ ਵੀਰਵਾਰ ਸਵੇਰੇ 10:33 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ। ਅਮਰੀਕੀ ਭੂਗਰਗ ਸਰਵੇ ਵਿਭਾਗ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਸਾਨ ਬਰਨਾਰਡੀਨੋ ਕਾਉਂਟੀ ਦੇ ਸੀਅਰਲੇਸ ਵੇਲੀ ਨੇੜੇ ਸੀ ਤੇ ਇਸ ਦੀ ਗਹਿਰਾਈ 5.4 ਮੀਲ ਸੀ। ਲਾਸ ਏਂਜਲਸ
NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




