|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ - ਸੰਸਦ ਵਿੱਚ ਉਇਗਰ ਮਨੁੱਖੀ ਅਧਿਕਾਰ ਨੀਤੀ ਬਿੱਲ ਪਾਸ

ਵਾਸ਼ਿੰਗਟਨ (Vikram Sehajpal) : ਅਮਰੀਕਾ ਦੀ ਸੰਸਦ ਨੇ ਉਇਗਰ ਮਨੁੱਖੀ ਅਧਿਕਾਰੀ ਨੀਤੀ ਬਿੱਲ ਪਾਸ ਕਰ ਦਿੱਤਾ ਹੈ। ਇਸ ਬਿੱਲ ਵਿਚ ਅਮਰੀਕਾ ਵੱਲੋਂ ਚੀਨ ਵਿਚ ਨਜ਼ਰਬੰਦ ਕਰ ਕੇ ਰੱਖੇ ਗਏ 10,00,000 ਉਇਗਰ ਮੁਸਲਿਮਾਂ ਅਤੇ ਹੋਰ ਮੁਸਲਿਮ ਘੱਟ ਗਿਣਤੀਆਂ ਤੱਕ ਸਰੋਤਾਂ ਨੂੰ ਪਹੁੰਚਾਉਣ ਦਾ ਪ੍ਰਸਤਾਵ ਦਿੱਤਾ ਗਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Vikram Sehajpal) : ਅਮਰੀਕਾ ਦੀ ਸੰਸਦ ਨੇ ਉਇਗਰ ਮਨੁੱਖੀ ਅਧਿਕਾਰੀ ਨੀਤੀ ਬਿੱਲ ਪਾਸ ਕਰ ਦਿੱਤਾ ਹੈ। ਇਸ ਬਿੱਲ ਵਿਚ ਅਮਰੀਕਾ ਵੱਲੋਂ ਚੀਨ ਵਿਚ ਨਜ਼ਰਬੰਦ ਕਰ ਕੇ ਰੱਖੇ ਗਏ 10,00,000 ਉਇਗਰ ਮੁਸਲਿਮਾਂ ਅਤੇ ਹੋਰ ਮੁਸਲਿਮ ਘੱਟ ਗਿਣਤੀਆਂ ਤੱਕ ਸਰੋਤਾਂ ਨੂੰ ਪਹੁੰਚਾਉਣ ਦਾ ਪ੍ਰਸਤਾਵ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਪ੍ਰਤੀਨਿਧੀ ਸਭਾ ਵੱਲੋਂ ਚੁੱਕੇ ਗਏ ਇਸ ਕਦਮ 'ਤੇ ਚੀਨ ਵੱਲੋਂ ਤਿੱਖੀ ਪ੍ਰਤੀਕਿਰਿਆ ਮਿਲਣਾ ਲੱਗਭਗ ਤੈਅ ਹੈ। ਚੀਨ ਵਿਚ ਉਇਗਰ ਭਾਈਚਾਰੇ ਨੂੰ ਹਿਰਾਸਤ ਵਿਚ ਲੈਣ, ਪਰੇਸ਼ਾਨ ਕਰਨ ਅਤੇ ਸ਼ੋਸ਼ਣ ਨੂੰ ਖਤਮ ਕਰਨ ਦੀ ਅਪੀਲ ਕਰਨ ਵਾਲੇ ਇਸ ਬਿੱਲ ਨੂੰ ਇਸ ਤੋਂ ਪਹਿਲਾਂ ਸੈਨੇਟ ਨੇ ਪਾਸ ਕੀਤਾ ਸੀ।

ਪ੍ਰਤੀਨਿਧੀ ਸਭਾ ਵਿਚ ਰੀਪਬਲਿਕਨ ਨੇਤਾ ਕੇਵਿਨ ਮੈਕਾਰਥੀ ਨੇ ਕਿਹਾ ਕਿ ਇਹ ਬਿੱਲ ਪਾਸ ਕਰ ਕੇ ਸੰਸਦ ਦਿਖਾਉਣਾ ਚਾਹੁੰਦੀ ਹੈ ਕਿ ਉਹ ਜ਼ੁਲਮ ਦੇ ਸਤਾਏ ਲੋਕਾਂ ਦੇ ਦਰਦ ਨੂੰ ਅਣਡਿੱਠਾ ਨਹੀਂ ਕਰੇਗੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!