|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਵਾਣੀ ਕਪੂਰ ਖਿਲਾਫ ਸ਼ਿਕਾਇਤ ਦਰਜ

ਮੁੰਬਈ– ਬਾਲੀਵੁੱਡ ਸਿਤਾਰੇ ਅਕਸਰ ਫੈਸ਼ਨ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਟਰੋਲ ਹੁੰਦੇ ਹਨ। ਅਜਿਹੇ ’ਚ ਬਹੁਤ ਸਿਤਾਰੇ ਅਜਿਹੇ ਹਨ, ਜੋ ਕੱਪੜਿਆਂ ਨੂੰ ਲੈ ਕੇ ਟਰੋਲਜ਼ ਦੇ ਨਿਸ਼ਾਨੇ ’ਤੇ ਆ ਜਾਂਦੇ ਹਨ। ਹਾਲ ਹੀ ‘ਚ ਫਿਲਮ ਅਭਿਨੇਤਰੀ ਵਾਣੀ ਕਪੂਰ ਦੀ ਡਰੈੱਸ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਹੰਗਾਮਾ ਖੜ੍ਹਾ ਹੋ ਗਿਆ। ਅਸਲ ਵਿਚ ਵਾਣੀ ਕਪੂਰ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਤਸਵੀਰ ਸ਼ੇਅ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ– ਬਾਲੀਵੁੱਡ ਸਿਤਾਰੇ ਅਕਸਰ ਫੈਸ਼ਨ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਟਰੋਲ ਹੁੰਦੇ ਹਨ। ਅਜਿਹੇ ’ਚ ਬਹੁਤ ਸਿਤਾਰੇ ਅਜਿਹੇ ਹਨ, ਜੋ ਕੱਪੜਿਆਂ ਨੂੰ ਲੈ ਕੇ ਟਰੋਲਜ਼ ਦੇ ਨਿਸ਼ਾਨੇ ’ਤੇ ਆ ਜਾਂਦੇ ਹਨ। ਹਾਲ ਹੀ ‘ਚ ਫਿਲਮ ਅਭਿਨੇਤਰੀ ਵਾਣੀ ਕਪੂਰ ਦੀ ਡਰੈੱਸ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਹੰਗਾਮਾ ਖੜ੍ਹਾ ਹੋ ਗਿਆ। ਅਸਲ ਵਿਚ ਵਾਣੀ ਕਪੂਰ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਤਸਵੀਰ ਸ਼ੇਅਰ ਕੀਤੀ ਸੀ, ਜਿਸ ਵਿਚ ਉਸ ਨੇ ਫਰੰਟ ਨਾਟ ਕਰਾਪ ਟਾਪ ਪਹਿਨਿਆ ਹੋਇਆ ਸੀ। ਜਿਸ ’ਤੇ ‘ਹਰੇ ਰਾਮ’ ਲਿਖਿਆ ਹੋਇਆ ਸੀ। ਇਸ ਪਿਛੋਂ ਸੋਸ਼ਲ ਮੀਡੀਆ ’ਤੇ ਉਸ ਦੀ ਕਾਫੀ ਆਲੋਚਨਾ ਵੀ ਹੋਈ।

ਸੰਬੰਧਿਤ ਖ਼ਬਰਾਂ

ਹੁਣ ਵਾਣੀ ਵਿਰੁੱਧ ਸ਼ਿਕਾਇਤ ਐੱਨ. ਐੱਮ. ਜੋਸ਼ੀ ਮਾਰਗ ਪੁਲਸ ਥਾਣੇ ਵਿਚ ਦਰਜ ਹੋਈ ਹੈ। ਸ਼ਿਕਾਇਤਕਰਤਾ ਰਮਾ ਸਾਵੰਤ ਨੇ ਕਿਹਾ ਹੈ ਕਿ ਵਾਣੀ ਨੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਸ ਨੂੰ ਸੱਦ ਕੇ ਉਸ ਦਾ ਬਿਆਨ ਲਿਆ ਜਾਵੇ ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!