|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿਚ 4 ਤੋਂ 15 ਤੱਕ ਛੁੱਟੀ ਦੇ ਆਦੇਸ਼

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੌਰਾਨ ਸੰਗਤ ਦੀ ਪਾਰੀ ਆਮਦ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਿਤੀ 4 ਨਵੰਬਰ 2019 ਤੋਂ 15 ਨਵੰਬਰ 2019 ਤੱਕ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਹਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੌਰਾਨ ਸੰਗਤ ਦੀ ਪਾਰੀ ਆਮਦ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਿਤੀ 4 ਨਵੰਬਰ 2019 ਤੋਂ 15 ਨਵੰਬਰ 2019 ਤੱਕ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!