|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਭਾਰਤ ਚ ਕੋਰੋਨਾ ਦੀ ਉਲਟੀ ਗਿਣਤੀ ਸ਼ੁਰੂ...!

ਨਵੀਂ ਦਿੱਲੀ(ਦੇਵ ਇੰਦਰਜੀਤ )- ਦੁਨੀਆਂ ਵਿਚ ਅਜ ਸਬ ਤੋਂ ਵੱਡੀ ਟੀਕਾਕਰਨ ਦੀ ਮੁਹਿੰਮ ਭਾਰਤ ਵਿਚ ਸ਼ੁਰ ਕਰ ਦਿਤੀ ਗਈ ਹੈ। ਜਿਸ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਦੇ ਨਾਲ ਭਾਰਤ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 3006 ਟੀਕਾਕਰਨ ਕੇਂਦਰ ਸ਼ਾਮਲ ਹੋਏ। ਪਹਿਲੇ ਦਿਨ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਟੀਕ

NRI Post Desk · 2140 ਦਿਨ ਪਹਿਲਾਂ · ਅੱਪਡੇਟ 2140 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ ਚ ਕੋਰੋਨਾ ਦੀ ਉਲਟੀ ਗਿਣਤੀ ਸ਼ੁਰੂ...!
📷 NRI Post Desk

ਨਵੀਂ ਦਿੱਲੀ(ਦੇਵ ਇੰਦਰਜੀਤ )- ਦੁਨੀਆਂ ਵਿਚ ਅਜ ਸਬ ਤੋਂ ਵੱਡੀ ਟੀਕਾਕਰਨ ਦੀ ਮੁਹਿੰਮ ਭਾਰਤ ਵਿਚ ਸ਼ੁਰ ਕਰ ਦਿਤੀ ਗਈ ਹੈ। ਜਿਸ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਦੇ ਨਾਲ ਭਾਰਤ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 3006 ਟੀਕਾਕਰਨ ਕੇਂਦਰ ਸ਼ਾਮਲ ਹੋਏ। ਪਹਿਲੇ ਦਿਨ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਟੀਕੇ ਦੀ ਖੁਰਾਕ ਦਿੱਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਸਰਕਾਰ ਦੇ ਅਨੁਸਾਰ ਪਹਿਲਾਂ ਇਕ ਕਰੋੜ ਸਿਹਤ ਕਰਮਚਾਰੀ, ਮੋਹਰੀ ਸਫ਼ਾਂ 'ਤੇ ਕੰਮ ਕਰਨ ਵਾਲੇ ਤਕਰੀਬਨ ਦੋ ਕਰੋੜ ਕਰਮਚਾਰੀਆਂ ਅਤੇ ਫਿਰ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕੇ ਲਗਾਏ ਜਾਣਗੇ। ਬਾਅਦ ਦੇ ਪੜਾਅ ਵਿੱਚ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਦਾ ਟੀਕਾਕਰਨ ਹੋਵੇਗਾ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!