|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

18 ਸਾਲ ਤੋਂ ਉੱਪਰ ਵਾਲਿਆਂ ਵੈਕਸੀਨ ਮਿਲਣੀ ਸ਼ੁਰੂ ,ਕਈ ਸੂਬਿਆਂ ਨੇ ਟਿਕੇ ਦੇ ਘਾਟ ਕਾਰਨ ਮੁਹੀਮ ਸ਼ੁਰੂ ਕਰਨ ’ਚ ਅਸਮਰੱਥ

ਦਿੱਲੀ,(ਦੇਵ ਇੰਦਰਜੀਤ) : 1 ਮਈ ਤੋਂ 18 ਤੋਂ 44 ਸਾਲ ਦੀ ਉਮਰ ਵਾਲੇ ਲੋਕਾਂ ਲਈ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ।ਟੀਕਾਕਰਨ ਮੁਹਿੰਮ ਦਾ ਇਹ ਤੀਜਾ ਪੜਾਅ ਹੈ।ਦੇਸ਼ ਦੇ ਕਈ ਅਜਿਹੇ ਸੂਬੇ ਹਨ, ਜਿੱਥੇ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਨਹੀਂ ਹੋ ਸਕੇਗੀ। ਦਰਅਸਲ ਟੀਕੇ ਦੀਆਂ ਖ਼ੁਰਾਕਾਂ ਦੀ ਘਾਟ ਦਾ ਹਵਾਲਾ ਦੇ ਕੇ ਕਈ ਸੂਬਿਆਂ ਨੇ ਲੋਕਾਂ ਦਾ ਟੀਕਾਕਰਨ ਸ਼ੁਰੂ ਕਰਨ ’ਚ ਅਸਮ

NRI Post Desk · 2035 ਦਿਨ ਪਹਿਲਾਂ · ਅੱਪਡੇਟ 2035 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
18 ਸਾਲ ਤੋਂ ਉੱਪਰ ਵਾਲਿਆਂ ਵੈਕਸੀਨ ਮਿਲਣੀ ਸ਼ੁਰੂ ,ਕਈ ਸੂਬਿਆਂ ਨੇ ਟਿਕੇ ਦੇ ਘਾਟ ਕਾਰਨ ਮੁਹੀਮ ਸ਼ੁਰੂ ਕਰਨ ’ਚ ਅਸਮਰੱਥ
📷 NRI Post Desk

ਦਿੱਲੀ,(ਦੇਵ ਇੰਦਰਜੀਤ) : 1 ਮਈ ਤੋਂ 18 ਤੋਂ 44 ਸਾਲ ਦੀ ਉਮਰ ਵਾਲੇ ਲੋਕਾਂ ਲਈ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ।ਟੀਕਾਕਰਨ ਮੁਹਿੰਮ ਦਾ ਇਹ ਤੀਜਾ ਪੜਾਅ ਹੈ।ਦੇਸ਼ ਦੇ ਕਈ ਅਜਿਹੇ ਸੂਬੇ ਹਨ, ਜਿੱਥੇ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਨਹੀਂ ਹੋ ਸਕੇਗੀ। ਦਰਅਸਲ ਟੀਕੇ ਦੀਆਂ ਖ਼ੁਰਾਕਾਂ ਦੀ ਘਾਟ ਦਾ ਹਵਾਲਾ ਦੇ ਕੇ ਕਈ ਸੂਬਿਆਂ ਨੇ ਲੋਕਾਂ ਦਾ ਟੀਕਾਕਰਨ ਸ਼ੁਰੂ ਕਰਨ ’ਚ ਅਸਮਰੱਥਾ ਜਤਾਈ ਹੈ।

ਸੰਬੰਧਿਤ ਖ਼ਬਰਾਂ

ਕੋਰੋਨਾ ਟੀਕੇ ਦੀ ਘਾਟ ਅਤੇ ਸਪਲਾਈ ਬਾਰੇ ਬੇਯਕੀਨੀ ਦਰਮਿਆਨ ਪੰਜਾਬ, ਪੱਛਮੀ ਬੰਗਾਲ, ਓਡਿਸ਼ਾ ਤੇ ਜੰਮੂ-ਕਸ਼ਮੀਰ ਵਿਚ 1 ਮਈ ਤੋਂ 18 ਤੋਂ 44 ਸਾਲ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ ਨਹੀਂ ਹੋਵੇਗਾ। ਜਾਬ, ਦਿੱਲੀ, ਪੱਛਮੀ ਬੰਗਾਲ, ਓਡਿਸ਼ਾ, ਜੰਮੂ-ਕਸ਼ਮੀਰ, ਆਂਧਰਾ ਪ੍ਰਦੇਸ਼, ਬਿਹਾਰ, ਕਰਨਾਟਕ ਆਦਿ ਸੂਬਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਉੱਚਿਤ ਖ਼ੁਰਾਕਾਂ ਨਹੀਂ ਹਨ, ਜਿਸ ਕਾਰਨ ਉਹ 18 ਤੋਂ 44 ਸਾਲ ਉਮਰ ਲਈ ਟੀਕਾਕਰਨ ਮੁਹਿੰਮ ਸ਼ੁਰੂ ਨਹੀਂ ਕਰ ਸਕਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!