|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੇਦਾਂਤਾ ਦਿੱਲੀ ਹਾਫ ਮੈਰਾਥਨ: ਕੀਨੀਆ ਦੇ ਲੰਬੀ ਦੂਰੀ ਦੇ ਦੌੜਾਕਾਂ ਨੇ ਕ੍ਰਮਵਾਰ ਪੁਰਸ਼ ਅਤੇ ਮਹਿਲਾ ਐਲੀਟ ਦੌੜ ਜਿੱਤੀ

ਨਵੀਂ ਦਿੱਲੀ (ਪਾਇਲ): ਕੀਨੀਆ ਦੇ ਲੰਬੀ ਦੂਰੀ ਦੇ ਦੌੜਾਕ ਐਲੇਕਸ ਮਟਾਟਾ ਅਤੇ ਲਿਲੀਅਨ ਕਸਾਇਤ ਰੇਂਗੇਰੁਕ ਨੇ ਐਤਵਾਰ ਨੂੰ ਇੱਥੇ ਵੇਦਾਂਤਾ ਦਿੱਲੀ ਹਾਫ ਮੈਰਾਥਨ ਵਿੱਚ ਕ੍ਰਮਵਾਰ ਪੁਰਸ਼ ਅਤੇ ਮਹਿਲਾ ਐਲੀਟ ਦੌੜ ਜਿੱਤੀ।

NRI Post Desk · 413 ਦਿਨ ਪਹਿਲਾਂ · ਅੱਪਡੇਟ 413 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੇਦਾਂਤਾ ਦਿੱਲੀ ਹਾਫ ਮੈਰਾਥਨ: ਕੀਨੀਆ ਦੇ ਲੰਬੀ ਦੂਰੀ ਦੇ ਦੌੜਾਕਾਂ ਨੇ ਕ੍ਰਮਵਾਰ ਪੁਰਸ਼ ਅਤੇ ਮਹਿਲਾ ਐਲੀਟ ਦੌੜ ਜਿੱਤੀ
📷 NRI Post Desk

ਨਵੀਂ ਦਿੱਲੀ (ਪਾਇਲ): ਕੀਨੀਆ ਦੇ ਲੰਬੀ ਦੂਰੀ ਦੇ ਦੌੜਾਕ ਐਲੇਕਸ ਮਟਾਟਾ ਅਤੇ ਲਿਲੀਅਨ ਕਸਾਇਤ ਰੇਂਗੇਰੁਕ ਨੇ ਐਤਵਾਰ ਨੂੰ ਇੱਥੇ ਵੇਦਾਂਤਾ ਦਿੱਲੀ ਹਾਫ ਮੈਰਾਥਨ ਵਿੱਚ ਕ੍ਰਮਵਾਰ ਪੁਰਸ਼ ਅਤੇ ਮਹਿਲਾ ਐਲੀਟ ਦੌੜ ਜਿੱਤੀ।

ਸੰਬੰਧਿਤ ਖ਼ਬਰਾਂ

ਮਟਾਟਾ, ਜੋ ਪਿਛਲੇ ਸਾਲ ਦੂਜੇ ਸਥਾਨ ’ਤੇ ਰਿਹਾ ਸੀ, ਨੇ 59.50 ਸਕਿੰਟ ਦਾ ਸਮਾਂ ਕੱਢ ਕੇ ਬੋਏਲਿਨ ਟੇਸ਼ਾਗਰ (1:00:22 ਸਕਿੰਟ) ਅਤੇ ਜੇਮਸ ਕਿਪਕੋਗੇਈ (1:00:25 ਸਕਿੰਟ) ਤੋਂ ਅੱਗੇ ਰਿਹਾ। ਦੂਜੇ ਪਾਸੇ ਰੇਂਗੇਰੁਕ ਨੇ 1:07.20 ਸਕਿੰਟ ਦਾ ਸਮਾਂ ਕੱਢ ਕੇ ਮਹਿਲਾ ਖਿਤਾਬ ਜਿੱਤਿਆ। ਮੇਲਾਲ ਸਿਯੂਮ ਬਿਰਾਟੂ (1:07:21 ਸਕਿੰਟ) ਅਤੇ ਮੁਲਤ ਟੇਕਲੇ (1:07:29 ਸਕਿੰਟ) ਦੀ ਇਥੋਪਿਆਈ ਜੋੜੀ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ’ਤੇ ਰਹੀ।

ਅਭਿਸ਼ੇਕ ਪਾਲ ਅਤੇ ਸੀਮਾ ਭਾਰਤੀ ਪੁਰਸ਼ਾਂ ਅਤੇ ਮਹਿਲਾਵਾਂ ਦੇ ਐਲੀਟ ਵਰਗ ਵਿੱਚ ਸਭ ਤੋਂ ਤੇਜ਼ ਰਹੇ, ਜਿਨ੍ਹਾਂ ਨੇ ਕ੍ਰਮਵਾਰ 1:04:17 ਸਕਿੰਟ ਅਤੇ 1:11:23 ਸਕਿੰਟ ਦਾ ਸਮਾਂ ਕੱਢਿਆ। ਦਿੱਲੀ ਹਾਫ ਮੈਰਾਥਨ, ਜੋ ਕਿ ਆਪਣੇ 20ਵੇਂ ਐਡੀਸ਼ਨ ਵਿੱਚ ਹੈ, ਵਿਚ 260,000 ਅਮਰੀਕੀ ਡਾਲਰ ਦੀ ਇਨਾਮੀ ਰਾਸ਼ੀ ਦਿੱਤ ਜਾਂਦੀ ਹੈ। ਮੈਰਾਥਨ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!