|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦਿੱਗਜ ਅਦਾਕਾਰ ਰਮੇਸ਼ ਦਿਓ ਦਾ 93 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

ਨਿਊਜ਼ ਡੈਸਕ (ਜਸਕਮਲ) : ਦਿੱਗਜ ਅਦਾਕਾਰ ਰਮੇਸ਼ ਦਿਓ ਦੀ ਬੁੱਧਵਾਰ ਨੂੰ 93 ਸਾਲ ਦੀ ਉਮਰ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਉਨ੍ਹਾਂ ਦੇ ਫਿਲਮ ਨਿਰਮਾਤਾ ਪੁੱਤਰ ਅਭਿਨਯ ਦਿਓ ਨੇ ਦਿੱਤੀ। ਅਭਿਨਯ ਦੇਵ ਨੇ ਦੱਸਿਆ ਅੱਜ ਰਾਤ ਕਰੀਬ 8.30 ਵਜੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਰਮੇਸ਼ ਨੇ ਆਪਣੇ

NRI Post Desk · 1758 ਦਿਨ ਪਹਿਲਾਂ · ਅੱਪਡੇਟ 1758 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਗਜ ਅਦਾਕਾਰ ਰਮੇਸ਼ ਦਿਓ ਦਾ 93 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਦਿੱਗਜ ਅਦਾਕਾਰ ਰਮੇਸ਼ ਦਿਓ ਦੀ ਬੁੱਧਵਾਰ ਨੂੰ 93 ਸਾਲ ਦੀ ਉਮਰ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਉਨ੍ਹਾਂ ਦੇ ਫਿਲਮ ਨਿਰਮਾਤਾ ਪੁੱਤਰ ਅਭਿਨਯ ਦਿਓ ਨੇ ਦਿੱਤੀ। ਅਭਿਨਯ ਦੇਵ ਨੇ ਦੱਸਿਆ ਅੱਜ ਰਾਤ ਕਰੀਬ 8.30 ਵਜੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਰਮੇਸ਼ ਨੇ ਆਪਣੇ 60 ਸਾਲਾਂ ਦੇ ਕਰੀਅਰ 'ਚ 250 ਤੋਂ ਵੱਧ ਹਿੰਦੀ ਫਿਲਮਾਂ ਅਤੇ ਲਗਪਗ 200 ਮਰਾਠੀ ਫਿਲਮਾਂ 'ਚ ਕੰਮ ਕੀਤਾ। ਉਨ੍ਹਾਂ ਨੂੰ ਹਿੰਦੀ ਸਿਨੇਮਾ 'ਚ ਆਨੰਦ ਤੇ ਆਪ ਕੀ ਕਸਮ ਵਰਗੀਆਂ ਫਿਲਮਾਂ ਤੋਂ ਪ੍ਰਸਿੱਧੀ ਮਿਲੀ ਸੀ। ਮਰਾਠੀ ਫਿਲਮ ਉਦਯੋਗ 'ਚ ਆਪਣੇ ਵਿਆਪਕ ਕੰਮ ਲਈ ਜਾਣਿਆ ਜਾਂਦਾ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!