|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵਿਦਿਆਰਥੀਆਂ ਤੇ ਵਪਾਰੀਆਂ ਵਿਚਾਲੇ ਹਿੰਸਕ ਝੜਪ, ਪੱਤਰਕਾਰਾਂ ਸਮੇਤ 40 ਲੋਕ ਜ਼ਖਮੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਨਿਊ ਬਾਜ਼ਾਰ ਇਲਾਕੇ 'ਚ ਕਾਰੋਬਾਰੀਆਂ ਅਤੇ ਕਾਲਜ ਵਿਦਿਆਰਥੀਆਂ ਵਿਚਾਲੇ ਹੋਈ ਹਿੰਸਕ ਝੜਪਾਂ 'ਚ ਪੰਜ ਪੱਤਰਕਾਰਾਂ ਸਮੇਤ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਖਰੀਦਦਾਰੀ ਲਈ ਆਏ ਵਿਦਿਆਰਥੀਆਂ ਨੇ ਭਾਅ 'ਚ ਛੋਟ ਮੰਗੀ, ਜਿਸ ਨੂੰ ਵਪਾਰੀਆਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ।ਇਸ ਮਗਰੋਂ ਦੋਵਾਂ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਦਿਆਰਥੀਆਂ ਤੇ ਵਪਾਰੀਆਂ ਵਿਚਾਲੇ ਹਿੰਸਕ ਝੜਪ, ਪੱਤਰਕਾਰਾਂ ਸਮੇਤ 40 ਲੋਕ ਜ਼ਖਮੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਨਿਊ ਬਾਜ਼ਾਰ ਇਲਾਕੇ 'ਚ ਕਾਰੋਬਾਰੀਆਂ ਅਤੇ ਕਾਲਜ ਵਿਦਿਆਰਥੀਆਂ ਵਿਚਾਲੇ ਹੋਈ ਹਿੰਸਕ ਝੜਪਾਂ 'ਚ ਪੰਜ ਪੱਤਰਕਾਰਾਂ ਸਮੇਤ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਖਰੀਦਦਾਰੀ ਲਈ ਆਏ ਵਿਦਿਆਰਥੀਆਂ ਨੇ ਭਾਅ 'ਚ ਛੋਟ ਮੰਗੀ, ਜਿਸ ਨੂੰ ਵਪਾਰੀਆਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ।ਇਸ ਮਗਰੋਂ ਦੋਵਾਂ ਧਿਰਾਂ ਵਿਚਾਲੇ ਸ਼ੁਰੂ ਹੋਈ ਤਕਰਾਰ ਹਿੰਸਕ ਹੋ ਗਈ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਖੜ੍ਹੇ ਮੋਟਰਸਾਈਕਲਾਂ ਨੂੰ ਅੱਗ ਲਗਾ ਦਿੱਤੀ ਗਈ। ਇਸ ਘਟਨਾ ਦੀ ਕਵਰੇਜ ਕਰਨ ਲਈ ਮੌਜੂਦ ਪੱਤਰਕਾਰਾਂ ਦੀ ਵੀ ਵਪਾਰੀਆਂ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਚਲਾਈਆਂ ਗਈਆਂ ਰਬੜ ਦੀਆਂ ਗੋਲੀਆਂ ਵਿੱਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!