|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਵਿਰਾਟ ਕੋਹਲੀ ਦਾ ਸਭ ਤੋਂ ਵੱਡਾ ਫ਼ੈਸਲਾ: ਵਰਲਡ ਕਪ ਤੋਂ ਪਹਿਲਾ ਖੇਡਣਗੇ ਵਿਜੇ ਹਜ਼ਾਰੇ ਟਰਾਫੀ

ਨਵੀਂ ਦਿੱਲੀ (ਪਾਇਲ): ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਨੇ ਵਿਸ਼ਵ ਕੱਪ 2027 ਲਈ ਆਪਣੇ ਕਰੀਅਰ 'ਚ ਵੱਡਾ ਫੈਸਲਾ ਲਿਆ ਹੈ। ਵਿਰਾਟ ਕੋਹਲੀ ਘਰੇਲੂ ਵਨਡੇ ਟੂਰਨਾਮੈਂਟ ਵਿਜੇ ਹਜ਼ਾਰੇ ਟਰਾਫੀ 'ਚ ਖੇਡਣ ਲਈ ਰਾਜ਼ੀ ਹੋ ਗਏ ਹਨ। ਵਿਰਾਟ ਇਸ ਟੂਰਨਾਮੈਂਟ 'ਚ ਦਿੱਲੀ ਲਈ ਮੈਦਾਨ 'ਚ ਉਤਰਨਗੇ। ਇਸ ਤੋਂ ਪਹਿਲਾਂ ਵਿਰਾਟ ਨੇ ਇਸ ਟੂਰਨਾਮੈਂਟ 'ਚ ਨਾ ਖੇਡਣ ਦਾ ਫੈਸਲ

NRI Post Desk · 361 ਦਿਨ ਪਹਿਲਾਂ · ਅੱਪਡੇਟ 361 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਰਾਟ ਕੋਹਲੀ ਦਾ ਸਭ ਤੋਂ ਵੱਡਾ ਫ਼ੈਸਲਾ: ਵਰਲਡ ਕਪ ਤੋਂ ਪਹਿਲਾ ਖੇਡਣਗੇ ਵਿਜੇ ਹਜ਼ਾਰੇ ਟਰਾਫੀ
📷 NRI Post Desk

ਨਵੀਂ ਦਿੱਲੀ (ਪਾਇਲ): ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਨੇ ਵਿਸ਼ਵ ਕੱਪ 2027 ਲਈ ਆਪਣੇ ਕਰੀਅਰ 'ਚ ਵੱਡਾ ਫੈਸਲਾ ਲਿਆ ਹੈ। ਵਿਰਾਟ ਕੋਹਲੀ ਘਰੇਲੂ ਵਨਡੇ ਟੂਰਨਾਮੈਂਟ ਵਿਜੇ ਹਜ਼ਾਰੇ ਟਰਾਫੀ 'ਚ ਖੇਡਣ ਲਈ ਰਾਜ਼ੀ ਹੋ ਗਏ ਹਨ। ਵਿਰਾਟ ਇਸ ਟੂਰਨਾਮੈਂਟ 'ਚ ਦਿੱਲੀ ਲਈ ਮੈਦਾਨ 'ਚ ਉਤਰਨਗੇ। ਇਸ ਤੋਂ ਪਹਿਲਾਂ ਵਿਰਾਟ ਨੇ ਇਸ ਟੂਰਨਾਮੈਂਟ 'ਚ ਨਾ ਖੇਡਣ ਦਾ ਫੈਸਲਾ ਕੀਤਾ ਸੀ ਪਰ ਹੁਣ ਉਨ੍ਹਾਂ ਦੇ ਯੂ-ਟਰਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵਿਰਾਟ ਕੋਹਲੀ ਨੇ 2027 ਵਿਸ਼ਵ ਕੱਪ ਲਈ ਤਿਆਰੀ ਕਰ ਲਈ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਬੀਸੀਸੀਆਈ ਨੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਨਿਊਜ਼ੀਲੈਂਡ ਖਿਲਾਫ ਸੀਰੀਜ਼ ਤੋਂ ਪਹਿਲਾਂ ਵਿਜੇ ਹਜ਼ਾਰੇ ਟਰਾਫੀ ਵਿੱਚ ਖੇਡਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਘਰੇਲੂ ਕ੍ਰਿਕਟ ਵਿੱਚ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਹੁਣ ਵਿਰਾਟ ਕੋਹਲੀ ਲਗਭਗ 15 ਸਾਲ ਬਾਅਦ ਵਿਜੇ ਹਜ਼ਾਰੇ ਟਰਾਫੀ 'ਚ ਵਾਪਸੀ ਕਰਨ ਲਈ ਤਿਆਰ ਹਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਵਿਰਾਟ ਕੋਹਲੀ ਦਾ ਸਭ ਤੋਂ ਵੱਡਾ ਫ਼ੈਸਲਾ: ਵਰਲਡ ਕਪ ਤੋਂ ਪਹਿਲਾ ਖੇਡਣਗੇ ਵਿਜੇ ਹਜ਼ਾਰੇ ਟਰਾਫੀ — NRI Post