|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਰਲਡ ਕੱਪ ਤੋਂ ਬਾਅਦ ਵਿਰਾਟ ਛੱਡਣਗੇ ਟੀ-20 ਫਾਰਮੈੱਟ ਦੇ ਕਪਤਾਨੀ

ਦਿੱਲੀ (ਦੇਵ ਇੰਦਰਜੀਤ) : ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਪਤਾਨੀ ਛੱਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਦੱਸਿਆ ਕਿ ਅਕਤੂਬਰ ’ਚ ਟੀ-20 ਵਰਲਡ ਕੱਪ ਤੋਂ ਬਾਅਦ ਉਹ ਟੀ 20 ਟੀਮ ਦੀ ਕਪਤਾਨੀ ਛੱਡ ਦੇਣਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਟੀਮ ਨਾਲ ਬਣੇ ਰਹਿਣਗੇ। ਪਿਛਲੇ ਕੁਝ ਸਮੇਂ ਤੋਂ ਕੋਹਲੀ ਦੇ ਕਪਤਾਨੀ ਦੇ ਕਪਤਾਨੀ ਛੱਡਣ ਨੂੰ ਲੈ ਕੇ ਕਿਆਸ ਅਰਾਈਆਂ

NRI Post Desk · 1897 ਦਿਨ ਪਹਿਲਾਂ · ਅੱਪਡੇਟ 1897 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਰਲਡ ਕੱਪ ਤੋਂ ਬਾਅਦ ਵਿਰਾਟ ਛੱਡਣਗੇ ਟੀ-20 ਫਾਰਮੈੱਟ ਦੇ ਕਪਤਾਨੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਪਤਾਨੀ ਛੱਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਦੱਸਿਆ ਕਿ ਅਕਤੂਬਰ ’ਚ ਟੀ-20 ਵਰਲਡ ਕੱਪ ਤੋਂ ਬਾਅਦ ਉਹ ਟੀ 20 ਟੀਮ ਦੀ ਕਪਤਾਨੀ ਛੱਡ ਦੇਣਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਟੀਮ ਨਾਲ ਬਣੇ ਰਹਿਣਗੇ। ਪਿਛਲੇ ਕੁਝ ਸਮੇਂ ਤੋਂ ਕੋਹਲੀ ਦੇ ਕਪਤਾਨੀ ਦੇ ਕਪਤਾਨੀ ਛੱਡਣ ਨੂੰ ਲੈ ਕੇ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ। ਇਸ ਮਾਮਲੇ ’ਤੇ ਬੀ. ਸੀ. ਸੀ. ਆਈ. ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਇਨ੍ਹਾਂ ਰਿਪੋਰਟਾਂ ਨੂੰ ਖਾਰਿਜ ਵੀ ਕੀਤਾ ਸੀ।

ਸੰਬੰਧਿਤ ਖ਼ਬਰਾਂ

ਟੀ-20 ਵਰਲਡ ਕੱਪ ਤੋਂ ਬਾਅਦ ਵਿਰਾਟ ਕੋਹਲੀ ਵਨਡੇ ਤੇ ਟੀ-20 ਫਾਰਮੈੱਟ ’ਚ ਟੀਮ ਇੰਡੀਆ ਦੀ ਕਪਤਾਨੀ ਛੱਡ ਦੇਣਗੇ। ਰਿਪੋਰਟ ’ਚ ਕਿਹਾ ਗਿਆ ਕਿ ਕੋਹਲੀ ਦੀ ਥਾਂ ਟੀਮ ਇੰਡੀਆ ਦੇ ਸਟਾਰ ਓਪਨਰ ਰੋਹਿਤ ਸ਼ਰਮਾ ਕਪਤਾਨੀ ਸੰਭਾਲਣਗੇ। ਕੋਹਲੀ ਆਪਣੀ ਬੱਲੇਬਾਜ਼ੀ ’ਤੇ ਧਿਆਨ ਦੇਣ ਲਈ ਸਿਰਫ ਇਕ ਫਾਰਮੈੱਟ ’ਚ ਟੀਮ ਦੀ ਕਪਤਾਨੀ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!