|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਵਾਇਸ ਆਫ ਅਮਰੀਕਾ ਦੇ ਮੁਖੀ ਮਾਈਕਲ ਪੈਕ ਨੇ ਅਹੁਦਾ ਛੱਡਿਆ

ਵਾਸ਼ਿੰਗਟਨ (ਦੇਵ ਇੰਦਰਜੀਤ)- ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੁਣੇ ਗਏ ਵਾਇਸ ਆਫ ਅਮਰੀਕਾ ਤੇ ਉਸ ਨਾਲ ਜੁੜੇ ਨੈੱਟਵਰਕ ਦੇ ਮੁਖੀ ਮਾਈਕਲ ਪੈਕ ਨੂੰ ਬਾਇਡਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਆਪਣਾ ਅਹੁਦਾ ਛੱਡਣਾ ਪਿਆ। ਪੈਕ ਦੇ ਸਟਾਫ ਨੇ ਹੀ ਉਨ੍ਹਾਂ ਖ਼ਿਲਾਫ਼ ਬਗ਼ਾਵਤ ਕਰ ਦਿੱਤੀ ਤੇ ਅਸਤੀਫ਼ਾ ਮੰਗ ਲਿਆ।

NRI Post Desk · 2134 ਦਿਨ ਪਹਿਲਾਂ · ਅੱਪਡੇਟ 2134 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਾਇਸ ਆਫ ਅਮਰੀਕਾ ਦੇ ਮੁਖੀ ਮਾਈਕਲ ਪੈਕ ਨੇ ਅਹੁਦਾ ਛੱਡਿਆ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੁਣੇ ਗਏ ਵਾਇਸ ਆਫ ਅਮਰੀਕਾ ਤੇ ਉਸ ਨਾਲ ਜੁੜੇ ਨੈੱਟਵਰਕ ਦੇ ਮੁਖੀ ਮਾਈਕਲ ਪੈਕ ਨੂੰ ਬਾਇਡਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਆਪਣਾ ਅਹੁਦਾ ਛੱਡਣਾ ਪਿਆ। ਪੈਕ ਦੇ ਸਟਾਫ ਨੇ ਹੀ ਉਨ੍ਹਾਂ ਖ਼ਿਲਾਫ਼ ਬਗ਼ਾਵਤ ਕਰ ਦਿੱਤੀ ਤੇ ਅਸਤੀਫ਼ਾ ਮੰਗ ਲਿਆ।

ਸੰਬੰਧਿਤ ਖ਼ਬਰਾਂ

ਟਰੰਪ ਨੇ ਮਾਈਕਲ ਪੈਕ ਨੂੰ ਇਕ ਸਾਲ ਪਹਿਲਾਂ ਹੀ ਕੌਮਾਂਤਰੀ ਪ੍ਰਸਾਰਣ ਸੰਸਥਾ ਦਾ ਮੁਖੀ ਬਣਾਇਆ ਸੀ। ਅਹੁਦੇ 'ਤੇ ਨਿਯੁਕਤੀ ਹੁੰਦਿਆਂ ਹੀ ਪੈਕ ਨੇ ਪੂਰੇ ਨੈੱਟਵਰਕ 'ਚ ਉਥਲ-ਪੁਥਲ ਮਚਾ ਦਿੱਤੀ ਸੀ। ਕਈ ਸੀਨੀਅਰ ਅਹੁਦਿਆਂ 'ਤੇ ਤਬਾਦਲੇ ਕਰ ਦਿੱਤੇ ਸਨ। ਇਸ ਏਜੰਸੀ ਦੀ ਕਾਰਜ ਪ੍ਰਣਾਲੀ ਤੇ ਪ੍ਰਬੰਧਨ ਨੂੰ ਲੈ ਕੇ ਮੌਜੂਦਾ ਰਾਸ਼ਟਰਪਤੀ ਜੋ ਬਾਇਡਨ ਨੇ ਵੀ ਇਤਰਾਜ਼ ਪ੍ਰਗਟਾਇਆ ਸੀ।

ਯਾਦ ਰਹੇ ਕਿ ਬਾਇਡਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਵ੍ਹਾਈਟ ਹਾਊਸ ਤੋਂ ਲੈ ਕੇ ਅਮਰੀਕਾ ਦੇ ਕਈ ਪ੍ਰਮੁੱਖ ਸੰਸਥਾਨਾਂ 'ਚ ਅਸਤੀਫ਼ਾ ਦਿੱਤੇ ਜਾਣ ਦਾ ਕੰਮ ਸ਼ੁਰੂ ਹੋ ਗਿਆ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!