|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵੋਟਿੰਗ ਦੀ ਤਰੀਕ ਤਬਦੀਲ, ਹੁਣ 14 ਦੀ ਥਾਂ 20 ਫਰਵਰੀ ਨੂੰ ਵੋਟਿੰਗ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੀ ਅਪੀਲ ਤੋਂ ਬਾਅਦ ਪੰਜਾਬ 'ਚ ਚੋਣਾਂ ਦੀ ਤਰੀਕ ਬਦਲ ਕੇ 20 ਫਰਵਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਜਿਹਾ ਕਰਨ ਦੀ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਚੋ

NRI Post Desk · 1774 ਦਿਨ ਪਹਿਲਾਂ · ਅੱਪਡੇਟ 1773 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਵੋਟਿੰਗ ਦੀ ਤਰੀਕ ਤਬਦੀਲ, ਹੁਣ 14 ਦੀ ਥਾਂ 20 ਫਰਵਰੀ ਨੂੰ ਵੋਟਿੰਗ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੀ ਅਪੀਲ ਤੋਂ ਬਾਅਦ ਪੰਜਾਬ 'ਚ ਚੋਣਾਂ ਦੀ ਤਰੀਕ ਬਦਲ ਕੇ 20 ਫਰਵਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਜਿਹਾ ਕਰਨ ਦੀ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਤੋਂ ਅੱਗੇ ਵਧਾ ਦਿੱਤੀਆਂ ਜਾਣ।ਇਸ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ। ​ਹਾਲਾਂਕਿ ਬਾਅਦ 'ਚ ਕਮਿਸ਼ਨ ਨੇ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!