|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਖਾਲੀ ਰਾਜ ਸਭਾ ਸੀਟ 'ਤੇ ਅਗਲੇ ਮਹੀਨੇ ਇਸ ਦਿਨ ਹੋਵੇਗੀ ਵੋਟਿੰਗ

ਚੰਡੀਗੜ੍ਹ (ਨੇਹਾ): ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ।

NRI Post Desk · 431 ਦਿਨ ਪਹਿਲਾਂ · ਅੱਪਡੇਟ 431 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਖਾਲੀ ਰਾਜ ਸਭਾ ਸੀਟ 'ਤੇ ਅਗਲੇ ਮਹੀਨੇ ਇਸ ਦਿਨ ਹੋਵੇਗੀ ਵੋਟਿੰਗ
📷 NRI Post Desk

ਚੰਡੀਗੜ੍ਹ (ਨੇਹਾ): ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 13 ਅਕਤੂਬਰ ਹੋਵੇਗੀ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਨਾਮਜ਼ਦਗੀਆਂ ਦੀ ਪੜਤਾਲ 14 ਅਕਤੂਬਰ ਨੂੰ ਅਤੇ ਵਾਪਸੀ 16 ਅਕਤੂਬਰ ਨੂੰ ਹੋਵੇਗੀ।

ਰਾਜ ਸਭਾ ਦੀ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ।

ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!