|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੀ.ਆਰ. ਚੌਧਰੀ ਬਣੇ ਹਵਾਈ ਫੌਜ ਦੇ ਨਵੇਂ ਮੁਖੀ

ਦਿੱਲੀ (ਦੇਵ ਇੰਦਰਜੀਤ) : ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨੇ ਵੀਰਵਾਰ ਨੂੰ ਹਵਾਈ ਫੌਜ ਮੁਖੀ ਦੇ ਰੂਪ ’ਚ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਏਅਰ ਚੀਫ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਦਾ ਸਥਾਨ ਲਿਆ ਹੈ। ਭਦੌਰੀਆ ਵੀਰਵਾਰ ਯਾਨੀ ਅੱਜ ਰਿਟਾਇਰ ਹੋ ਰਹੇ ਹਨ। ਇਸ ਤੋਂ ਪਹਿਲਾਂ 13 ਸਤੰਬਰ ਨੂੰ ਹਵਾਈ ਫੌਜ ਮੁਖੀ ਆਰ.ਕੇ.ਐੱਸ. ਭਦੌਰੀਆ ਨੇ ਲੜਾਕੂ ਜਹਾਜ਼ ’ਚ ਆਪਣੀ ਆਖਰੀ ਉਡਾਣ ਭਰੀ

NRI Post Desk · 1883 ਦਿਨ ਪਹਿਲਾਂ · ਅੱਪਡੇਟ 1883 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੀ.ਆਰ. ਚੌਧਰੀ ਬਣੇ ਹਵਾਈ ਫੌਜ ਦੇ ਨਵੇਂ ਮੁਖੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨੇ ਵੀਰਵਾਰ ਨੂੰ ਹਵਾਈ ਫੌਜ ਮੁਖੀ ਦੇ ਰੂਪ ’ਚ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਏਅਰ ਚੀਫ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਦਾ ਸਥਾਨ ਲਿਆ ਹੈ। ਭਦੌਰੀਆ ਵੀਰਵਾਰ ਯਾਨੀ ਅੱਜ ਰਿਟਾਇਰ ਹੋ ਰਹੇ ਹਨ। ਇਸ ਤੋਂ ਪਹਿਲਾਂ 13 ਸਤੰਬਰ ਨੂੰ ਹਵਾਈ ਫੌਜ ਮੁਖੀ ਆਰ.ਕੇ.ਐੱਸ. ਭਦੌਰੀਆ ਨੇ ਲੜਾਕੂ ਜਹਾਜ਼ ’ਚ ਆਪਣੀ ਆਖਰੀ ਉਡਾਣ ਭਰੀ ਸੀ।

ਸੰਬੰਧਿਤ ਖ਼ਬਰਾਂ

ਵੀ.ਆਰ. ਚੌਧਰੀ ਦਾ ਕਰੀਅਰ ਦਸੰਬਰ 1982 ’ਚ ਹਵਾਈ ਫੌਜ ਦੀ ਫਾਇਟਰ ਸਟ੍ਰਿਮ ’ਚ ਬਤੌਰ ਫਾਇਟਰ ਪਾਇਲਟ ਕਮਿਸ਼ਨਿੰਗ ਨਾਲ ਸ਼ੁਰੂ ਹੋਇਆ ਸੀ। ਇਹ MiG-21, MiG-23MF, MiG-29 ਅਤੇ Su-30MKI ਵਰਗੇ ਲੜਾਕੂ ਹਜ਼ਾਰ ਉਡਾਉਣ ’ਚ ਮਹਾਰਥੀ ਕਹੇ ਜਾਂਦੇ ਹਨ। ਇਨ੍ਹਾਂ ਨੂੰ ਹੁਣ ਤਕ 3800 ਘੰਟਿਆਂ ਤੋਂ ਜ਼ਿਆਦਾ ਦੇਰ ਤਕ ਲੜਾਕੂ ਜਹਾਜ਼ ਉਡਾਉਣ ਦਾ ਅਨੁਭਵ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!