|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨੀ ਸੀਜ਼ਰਫਾਇਰ ਦੀ ਉਲੰਘਣਾ, ਭਾਰਤੀ ਫੌਜ ਨੇ ਜਵਾਬ ਦਿੱਤਾ

26 ਫਰਵਰੀ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

26 ਫਰਵਰੀ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਜੰਮੂ ਅਤੇ ਕਸ਼ਮੀਰ ਦੇ ਨੋਸ਼ੇਰਾ ਅਤੇ ਅਖਨੂਰ ਸੈਕਟਰ ਵਿਚ, ਪਾਕਿਸਤਾਨ ਵਲੋਂ ਬਾਰਡਰ ਉੱਤੇ ਗੋਲੀਆਂ ਚਲਾਉਣ ਦੀ ਉਲੰਘਣਾ ਹੋਇ ਹੈ, ਜਿਸ ਨੂੰ ਭਾਰਤੀ ਸੈਨਾ ਦੁਆਰਾ ਜਵਾਬ ਦਿੱਤਾ ਜਾ ਰਿਹਾ ਹੈ | ਦੱਸ ਦਈਏ ਕਿ ਫੌਜ ਨੇ ਪੂਰੇ ਖੇਤਰ ਨੂੰ ਘੇਰਿਆ ਹੋਇਆ ਹੈ ਅਤੇ ਗੋਲੀਬਾਰੀ ਦੋਵਾਂ ਪਾਸਿਆਂ ਤੋਂ ਜਾਰੀ ਹੈ |

ਜ਼ਿਕਰਯੋਗ ਹੈ ਕਿ ਸਵੇਰੇ 3.30 ਵਜੇ ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਵਿੱਚ ਕਈ ਆਤੰਕਵਾਦੀ ਥਾਵਾਂ ਉੱਤੇ ਬੰਬ ਸੁੱਟੇ, ਜਿਸ ਤੋਂ ਬਾਅਦ ਪਾਕਿਸਤਾਨ ਕਾਇਰਤਾ ਦੀ ਹੱਦ ਉੱਤੇ ਉਤਰ ਆਇਆ ਤੇ ਉਸਨੇ ਬਾਰਡਰ ਉੱਤੇ ਅੰਧਾਦੁਨ ਗੋਲੀਆਂ ਚਲਾਈਆਂ ਹਨ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!