|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੇਖੋ ਕਿਵੇਂ ਸ਼ਰੇਆਮ ਚਾਕੂ ਮਾਰ-ਮਾਰ ਕਤਲ ਕੀਤਾ ਵਿਅਕਤੀ, ਵੀਡੀਓ ਦੇਖ ਕੰਬ ਜਾਵੇਗੀ ਰੂਹ

ਨਿਊਜ਼ ਡੈਸਕ : ਦੇਸ਼ ਵਿਚ ਲਗਾਤਾਰ ਕੁੱਟਮਾਰ ਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਕ ਪਾਸੇ ਜਿਥੇ ਪ੍ਰਸ਼ਾਸਨ ਵੱਲੋਂ ਅਮਨ-ਸ਼ਾਂਤੀ ਫੈਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਉਥੇ ਹੀ ਦੂਜੇ ਪਾਸੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਸ ਨਾਲ ਆਮ ਵਿਅਕਤੀ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਹੈ।ਅਜਿਹੀ ਹੀ ਇਕ ਵਾਰਦਾਤ ਦੀ ਵ

NRI Post Desk · 1726 ਦਿਨ ਪਹਿਲਾਂ · ਅੱਪਡੇਟ 1726 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੇਖੋ ਕਿਵੇਂ ਸ਼ਰੇਆਮ ਚਾਕੂ ਮਾਰ-ਮਾਰ ਕਤਲ ਕੀਤਾ ਵਿਅਕਤੀ, ਵੀਡੀਓ ਦੇਖ ਕੰਬ ਜਾਵੇਗੀ ਰੂਹ
📷 NRI Post Desk

ਨਿਊਜ਼ ਡੈਸਕ : ਦੇਸ਼ ਵਿਚ ਲਗਾਤਾਰ ਕੁੱਟਮਾਰ ਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਕ ਪਾਸੇ ਜਿਥੇ ਪ੍ਰਸ਼ਾਸਨ ਵੱਲੋਂ ਅਮਨ-ਸ਼ਾਂਤੀ ਫੈਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਉਥੇ ਹੀ ਦੂਜੇ ਪਾਸੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਸ ਨਾਲ ਆਮ ਵਿਅਕਤੀ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਹੈ।ਅਜਿਹੀ ਹੀ ਇਕ ਵਾਰਦਾਤ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਦੋ ਹਮਲਾਵਰਾਂ ਵੱਲੋਂ ਇਕ ਵਿਅਕਤੀ ਦੀ ਸਰੇਆਮ ਚਾਕੂ ਮਾਰ ਮਾਰ ਕੇ ਹੱਤਿਆ ਕੀਤੀ ਜਾਂਦੀ ਹੈ। ਭੀੜ ਵੱਲੋਂ ਉਨ੍ਹਾਂ ਹਮਲਾਵਰਾਂ ਨੂੰ ਰੋਕਿਆ ਵੀ ਜਾਂਦਾ ਹੈ ਪਰ ਉਹ ਨਹੀਂ ਰੁਕਦੇ ਤੇ ਲਗਾਤਾਰ ਚਾਕੂ ਨਾਲ ਵਾਰ ਕਰਦੇ ਹਨ। ਪੀੜਤ ਵਿਅਕਤੀ ਲਹੂ-ਲੁਹਾਨ ਜ਼ਮੀਨ 'ਤੇ ਪਿਆ, ਰਹਿਮ ਦੀ ਭੀਖ ਮੰਗਦਾ ਰਹਿੰਦਾ ਹੈ। ਵੀਡੀਓ ਦੇਖ ਤੁਹਾਡੀ ਵੀ ਰੂਹ ਕੰਬ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!