|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਅਸੀਂ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ, ਹੁਣ 6 ਦਸੰਬਰ ਨੂੰ ਬਿੱਲ ਸੰਸਦ 'ਚ ਆ ਰਿਹੈ : ਰਾਕੇਸ਼ ਟਿਕੈਤ

ਨਿਊਜ਼ ਡੈਸਕ (ਜਸਕਮਲ) : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ 'ਚ ਹੀ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਨਤੀਜਾ 6 ਦਸੰਬਰ ਨੂੰ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਸੰਸਦ 'ਚ ਪੇਸ਼ ਹੋਣ ਜਾ ਰਿਹਾ ਹੈ।

NRI Post Desk · 1817 ਦਿਨ ਪਹਿਲਾਂ · ਅੱਪਡੇਟ 1817 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਸੀਂ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ, ਹੁਣ 6 ਦਸੰਬਰ ਨੂੰ ਬਿੱਲ ਸੰਸਦ 'ਚ ਆ ਰਿਹੈ : ਰਾਕੇਸ਼ ਟਿਕੈਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ 'ਚ ਹੀ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਨਤੀਜਾ 6 ਦਸੰਬਰ ਨੂੰ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਸੰਸਦ 'ਚ ਪੇਸ਼ ਹੋਣ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਦੇ ਲਗਾਤਾਰ ਇਸ ਸਾਲ ਤੋਂ ਚੱਲੇ ਅੰਦੋਲਨ ਦੌਰਾਨ ਨਿੱਜੀਕਰਨ ਦਾ ਮੁੱਦਾ ਹਮੇਸ਼ਾ ਉਭਰਦਾ ਰਿਹਾ ਹੈ ਤੇ ਇਸ ਵਿਰੁੱਧ ਵੀ ਲਹਿਰ ਖੜ੍ਹੀ ਕਰਨ ਦੀ ਗੱਲ 'ਤੇ ਜ਼ੋਰ ਦਿੱਤਾ ਜਾਂਦਾ ਰਿਹਾ ਹੈ। ਹੁਣ ਜਦੋਂ ਸਰਕਾਰ ਖੇਤੀ ਕਾਨੂੰਨ ਲਾਗੂ ਕਰਨ ਤੋਂ ਪਿੱਛੇ ਹਟ ਗਈ ਹੈ ਤੇ ਕਾਨੂੰਨਾਂ ਨੂੰ ਵਾਪਸ ਵੀ ਲੈ ਲਿਆ ਹੈ ਤਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ 'ਚ ਹੀ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ।

ਹੁਣ 6 ਦਸੰਬਰ ਨੂੰ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਸੰਸਦ ਵਿੱਚ ਪੇਸ਼ ਹੋਣ ਜਾ ਰਿਹਾ ਹੈ। ਇਸ ਵਿਰੁੱਧ ਦੇਸ਼ ਭਰ ਵਿੱਚ ਇੱਕ ਸਾਂਝੀ ਲਹਿਰ ਦੀ ਲੋੜ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!