|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਬੁੱਧਵਾਰ, ੧੨ ਫੱਗਣ (ਸੰਮਤ ੫੫੩ ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥

NRI Post Desk · 1737 ਦਿਨ ਪਹਿਲਾਂ · ਅੱਪਡੇਟ 1737 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਬੁੱਧਵਾਰ, ੧੨ ਫੱਗਣ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥

ਸੰਬੰਧਿਤ ਖ਼ਬਰਾਂ

ਅਰਥ : ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਪ੍ਰਭੂ! ਮੈਨੂੰ ਇਹੋ ਜਿਹੀ ਅਕਲ ਬਖਸ਼ ਕੇ ਮੈਂ ਗੁਰੂ ਦੀ (ਦੱਸੀ) ਸੇਵਾ ਕਰਦਾ ਰਹਾਂ, ਗੁਰੂ ਦੇ ਚਰਨਾ ਦਾ ਆਸਰਾ ਫੜੀ ਰੱਖਾਂ। (ਇਹ ਆਸਰਾ) ਮੈਨੂੰ ਰਾਤ-ਭਰ ਦਿਨ ਦੇ ਸਮੇਂ ਲਈ ਭੀ ਨਾਹ ਭੁੱਲੇ ।ਰਹਾਉ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!