|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਵਿੰਡੀਜ਼ ਨੇ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਜਿਤਿਆ ਟੈਸਟ ਮੈਚ

ਸਾਊਥੰਪਟਨ (ਐਨ.ਆਰ.ਆਈ. ਮੀਡਿਆ) : ਇੰਗਲੈਂਡ ਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ। ਜਿਸ 'ਚ ਇੰਗਲੈਂਡ ਨੂੰ ਵੈਸਟਇੰਡੀਜ਼ ਨੇ 4 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਚ 1-0 ਦੀ ਬੜਤ ਬਣਾ ਲਈ । ਕੋਰੋਨਾ ਵਾਇਰਸ ਦੇ ਕਾਰਣ ਕੌਮਾਂਤਰੀ ਕ੍ਰਿਕਟ ਦੀ 117 ਦਿਨ ਦੇ ਲੰਮੇ ਸਮੇਂ ਬਾਅਦ ਇਸ ਮੈਚ ਰਾਹੀ ਵਾਪਸੀ ਹੋਈ ਹੈ। ਦੱਸ ਦਈਏ ਕਿ ਇੰਗਲੈਂਡ ਨੇ ਟਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਾਊਥੰਪਟਨ (ਐਨ.ਆਰ.ਆਈ. ਮੀਡਿਆ) : ਇੰਗਲੈਂਡ ਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ। ਜਿਸ 'ਚ ਇੰਗਲੈਂਡ ਨੂੰ ਵੈਸਟਇੰਡੀਜ਼ ਨੇ 4 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਚ 1-0 ਦੀ ਬੜਤ ਬਣਾ ਲਈ । ਕੋਰੋਨਾ ਵਾਇਰਸ ਦੇ ਕਾਰਣ ਕੌਮਾਂਤਰੀ ਕ੍ਰਿਕਟ ਦੀ 117 ਦਿਨ ਦੇ ਲੰਮੇ ਸਮੇਂ ਬਾਅਦ ਇਸ ਮੈਚ ਰਾਹੀ ਵਾਪਸੀ ਹੋਈ ਹੈ। ਦੱਸ ਦਈਏ ਕਿ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

ਸੰਬੰਧਿਤ ਖ਼ਬਰਾਂ

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ ਪਹਿਲੀ ਪਾਰੀ 'ਚ 204 ਦੌੜਾਂ ਬਣਾਈਆਂ ਅਤੇ ਇਸ ਦੇ ਜਵਾਬ 'ਚ ਵੈਸਟਇੰਡੀਜ਼ ਦੀ ਟੀਮ ਨੇ ਪਹਿਲੀ ਪਾਰੀ 'ਚ 318 ਦੌੜਾਂ ਬਣਾਈਆਂ। ਦੂਜੀ ਪਾਰੀ 'ਚ ਇੰਗਲੈਂਡ ਦੀ ਟੀਮ 313 ਦੌੜਾਂ 'ਤੇ ਢੇਰ ਹੋ ਗਈ ਤੇ ਵਿੰਡੀਜ਼ ਦੀ ਟੀਮ ਨੇ ਦੂਜੀ ਪਾਰੀ 'ਚ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ। ਟੈਸਟ ਸੀਰੀਜ਼ ਦਾ ਹੁਣ ਦੂਜਾ ਟੈਸਟ ਮੈਚ 16 ਜੁਲਾਈ ਨੂੰ ਮੈਨਚੇਸਟਰ 'ਚ ਖੇਡਿਆ ਜਾਵੇਗਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!