|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗ੍ਰਹਿ ਮੰਤਰਾਲਾ ਅਸਲ 'ਚ ਕੀ ਕਰ ਰਿਹੈ; ਰਾਹੁਲ ਗਾਂਧੀ ਨੇ ਨਾਗਾਲੈਂਡ ਘਟਨਾ 'ਤੇ ਕੇਂਦਰ ਦੀ ਕੀਤੀ ਨਿੰਦਾ

ਨਿਊਜ਼ ਡੈਸਕ (ਜਸਕਮਲ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਨਾਗਰਿਕਾਂ ਦੇ ਮਾਰੇ ਜਾਣ 'ਤੇ ਕੇਂਦਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਇਸ ਗੱਲ ਦਾ 'ਅਸਲ ਜਵਾਬ' ਦੇਣਾ ਚਾਹੀਦਾ ਹੈ ਕਿ ਗ੍ਰਹਿ ਮੰਤਰਾਲਾ ਕੀ ਕਰ ਰਿਹਾ ਹੈ, ਜਦੋਂ "ਨਾ ਨਾਗਰਿਕ ਤੇ ਨਾ ਸੁਰੱਖਿਆ ਕਰਮਚਾਰੀ ਸਾਡੀ

NRI Post Desk · 1817 ਦਿਨ ਪਹਿਲਾਂ · ਅੱਪਡੇਟ 1814 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗ੍ਰਹਿ ਮੰਤਰਾਲਾ ਅਸਲ 'ਚ ਕੀ ਕਰ ਰਿਹੈ; ਰਾਹੁਲ ਗਾਂਧੀ ਨੇ ਨਾਗਾਲੈਂਡ ਘਟਨਾ 'ਤੇ ਕੇਂਦਰ ਦੀ ਕੀਤੀ ਨਿੰਦਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਨਾਗਰਿਕਾਂ ਦੇ ਮਾਰੇ ਜਾਣ 'ਤੇ ਕੇਂਦਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਇਸ ਗੱਲ ਦਾ 'ਅਸਲ ਜਵਾਬ' ਦੇਣਾ ਚਾਹੀਦਾ ਹੈ ਕਿ ਗ੍ਰਹਿ ਮੰਤਰਾਲਾ ਕੀ ਕਰ ਰਿਹਾ ਹੈ, ਜਦੋਂ "ਨਾ ਨਾਗਰਿਕ ਤੇ ਨਾ ਸੁਰੱਖਿਆ ਕਰਮਚਾਰੀ ਸਾਡੀ ਆਪਣੀ ਧਰਤੀ 'ਤੇ ਸੁਰੱਖਿਅਤ ਹਨ।

ਸੰਬੰਧਿਤ ਖ਼ਬਰਾਂ

ਨਾਗਾਲੈਂਡ ਦੀ ਪੁਲਿਸ ਨੇ ਕਿਹਾ ਕਿ ਸੁਰੱਖਿਆ ਬਲ਼ਾਂ ਵੱਲੋਂ ਘੱਟੋ-ਘੱਟ 11 ਨਾਗਰਿਕ ਮਾਰੇ ਗਏ ਸਨ ਤੇ ਇਹ ਜਾਂਚ ਕਰ ਰਹੀ ਹੈ ਕਿ ਕੀ ਇਹ ਘਟਨਾ ਗਲਤ ਪਛਾਣ ਦਾ ਮਾਮਲਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!