|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਿੱਥੇ ਮੁਖ ਮੰਤਰੀ ਚੰਨੀ ਨੇ ਪਾਉਣੀ ਸੀ ਵੋਟ, ਉਹ EVM ਹੋਈ ਖਰਾਬ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਦੇ ਬੂਥ ਨੰਬਰ 243 'ਚ ਵੋਟ ਪਾਉਣੀ ਸੀ। ਉੱਥੇ ਹੀ ਬੂਥ ਨੰਬਰ 243 ਦੀ ਈਵੀਐੱਮ ਖਰਾਬ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ 'ਚ ਕਈ ਥਾਵਾਂ 'ਤੇ ਈਵੀਐੱਮ ਮਸ਼ੀਨਾਂ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਥੋਂ ਤਕ ਕਿ ਖਬਰ ਇਹ ਹੈ ਕਿ ਪੰਜਾਬ ਚੋਣ ਕਮਿਸ਼ਨ ਦੀ ਵੈੱਬਸਾਈਟ ਵੀ ਠੱਪ ਹ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਿੱਥੇ ਮੁਖ ਮੰਤਰੀ ਚੰਨੀ ਨੇ ਪਾਉਣੀ ਸੀ ਵੋਟ, ਉਹ EVM ਹੋਈ ਖਰਾਬ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਦੇ ਬੂਥ ਨੰਬਰ 243 'ਚ ਵੋਟ ਪਾਉਣੀ ਸੀ। ਉੱਥੇ ਹੀ ਬੂਥ ਨੰਬਰ 243 ਦੀ ਈਵੀਐੱਮ ਖਰਾਬ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ 'ਚ ਕਈ ਥਾਵਾਂ 'ਤੇ ਈਵੀਐੱਮ ਮਸ਼ੀਨਾਂ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਥੋਂ ਤਕ ਕਿ ਖਬਰ ਇਹ ਹੈ ਕਿ ਪੰਜਾਬ ਚੋਣ ਕਮਿਸ਼ਨ ਦੀ ਵੈੱਬਸਾਈਟ ਵੀ ਠੱਪ ਹੋ ਗਈ ਹੈ, ਜਿਸ ਕਾਰਨ ਅਧਿਕਾਰੀਆਂ ਨੂੰ ਅਪਡੇਟ ਦੇਣ 'ਚ ਦਿੱਕਤ ਪੇਸ਼ ਆ ਰਹੀ ਹੈ।

ਸੰਬੰਧਿਤ ਖ਼ਬਰਾਂ

ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਕੰਮੇਆਣਾ ਵਿਖੇ ਬੂਥ ਨੰਬਰ 131 ਉੱਤੇ ਵੋਟਿੰਗ ਮਸ਼ੀਨ 'ਚ ਖਰਾਬੀ ਦੇ ਚਲਦੇ ਮਸ਼ੀਨ ਬਦਲੀ ਗਈ ਹੈ। ਹਲਕਾ ਭੋਆ ਦੇ ਪਿੰਡ ਭਵਾਨੀ 'ਚ ਈਵੀਐੱਮ ਖਰਾਬ ਹੋਣ ਤੋਂ ਹੁਣ ਵੋਟਿੰਗ ਸ਼ੁਰੂ ਨਹੀਂ ਹੋਈ ਹੈ ਉੱਥੇ ਹੀ ਲਹਿਰਾਗਾਗਾ 'ਚ ਈਵੀਐੱਮ 'ਚ ਖਰਾਬੀ ਕਾਰਨ ਪੋਲਿੰਗ ਨਹੀਂ ਸ਼ੁਰੂ ਹੋ ਸਕੀ, ਜਿਸ ਕਾਰਨ ਵੋਟਰ ਖੱਜਲ-ਖੁਆਰ ਹੋ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!