|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਖ਼ਿਲਾਫ਼ ਮਹਾਦੋਸ਼ ਦੀ ਸੁਣਵਾਈ ਵਿਚ ਵ੍ਹਾਈਟ ਹਾਊਸ ਨੇ ਸ਼ਾਮਲ ਹੋਣ ਤੋਂ ਕੀਤੀ ਨਾਹ

ਵਾਸ਼ਿੰਗਟਨ ਡੈਸਕ (Vikram Sehajpal) : ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਕੀਲ ਪੈਟ ਸਿਪੋਲੀਨ ਨੇ ਮਾਮਲੇ ਦੀ ਸੁਣਵਾਈ ਕਰ ਰਹੀ ਸੰਸਦੀ ਕਮੇਟੀ ਦੇ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਵਿਚ ਵ੍ਹਾਈਟ ਹਾਊਸ ਸ਼ਾਮਲ ਨਹੀਂ ਹੋਵੇਗਾ। ਇਹ ਸੁਣਵਾਈ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਦੀ ਨਿਆਇਕ ਕਮੇਟੀ ਕਰ ਰਹੀ ਹੈ। ਇਸ ਸਦਨ ਵਿਚ ਵਿਰੋਧੀ ਡੈਮ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਕੀਲ ਪੈਟ ਸਿਪੋਲੀਨ ਨੇ ਮਾਮਲੇ ਦੀ ਸੁਣਵਾਈ ਕਰ ਰਹੀ ਸੰਸਦੀ ਕਮੇਟੀ ਦੇ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਵਿਚ ਵ੍ਹਾਈਟ ਹਾਊਸ ਸ਼ਾਮਲ ਨਹੀਂ ਹੋਵੇਗਾ। ਇਹ ਸੁਣਵਾਈ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਦੀ ਨਿਆਇਕ ਕਮੇਟੀ ਕਰ ਰਹੀ ਹੈ। ਇਸ ਸਦਨ ਵਿਚ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਬਹੁਮਤ ਵਿਚ ਹੈ।

ਸੰਬੰਧਿਤ ਖ਼ਬਰਾਂ

ਰਾਸ਼ਟਰਪਤੀ ਭਵਨ ਵ੍ਹਾਈਟ ਹਾਊਸ ਦੇ ਵਕੀਲ ਸਿਪੋਲੋਨ ਨੇ ਕਮੇਟੀ ਦੇ ਡੈਮੋਕ੍ਰੇਟਿਕ ਪ੍ਰਧਾਨ ਜੇਰੀ ਨੈਡਲਰ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਸਾਥੋਂ ਸੁਣਵਾਈ ਵਿਚ ਹਿੱਸਾ ਲੈਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਅਜੇ ਤਕ ਗਵਾਹਾਂ ਦੇ ਨਾਂ ਤਕ ਨਹੀਂ ਦੱਸੇ ਗਏ ਹਨ। ਇਹ ਵੀ ਸਾਫ਼ ਨਹੀਂ ਹੈ ਕਿ ਕੀ ਨਿਆਇਕ ਕਮੇਟੀ ਸੁਣਵਾਈ ਵਿਚ ਨਿਰਪੱਖ ਪ੍ਰਕ੍ਰਿਆ ਦਾ ਪਾਲਣ ਵੀ ਕਰੇਗੀ। ਮੌਜੂਦ ਹਾਲਾਤ ਤਹਿਤ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਵਿਚ ਵ੍ਹਾਈਟ ਹਾਊਸ ਦਾ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!