|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਮਾਸਕ ਸਬੰਧੀ ਕੌਮੀ ਨੀਤੀ ਨੂੰ ਵ੍ਹਾਈਟ ਹਾਊਸ ਨੇ ਕੀਤਾ ਰੱਦ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ 'ਚ ਮਾਸਕ ਪਾਉਣ ਸਬੰਧੀ ਇਕ ਰਾਸ਼ਟਰੀ ਨੀਤੀ ਦੀ ਅਪੀਲ ਨੂੰ ਵ੍ਹਾਈਟ ਹਾਊਸ ਨੇ ਰੱਦ ਕਰ ਦਿੱਤਾ ਹੈ। ਚੀਫ਼ ਆਫ਼ ਸਟਾਫ ਮਾਰਕ ਮੀਡੋਜ਼ (ਵ੍ਹਾਈਟ ਹਾਊਸ) ਨੇ ਇਕ ਪ੍ਰੋਗਰਾਮ ਦੌਰਾਨ ਆਖਿਆ ਕਿ ਰਾਸ਼ਟਰਪਤੀ ਇਸ ਮਾਮਲੇ ਨੂੰ ਰਾਜ ਦਰ ਰਾਜ ਦੇ ਮਾਮਲੇ ਵਜੋਂ ਵੇਖਦੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਅਤੇ ਅਸੀਂ ਆਪਣੇ ਸਥਾਨਕ ਗਵਰਨਰਨ ਅਤੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ 'ਚ ਮਾਸਕ ਪਾਉਣ ਸਬੰਧੀ ਇਕ ਰਾਸ਼ਟਰੀ ਨੀਤੀ ਦੀ ਅਪੀਲ ਨੂੰ ਵ੍ਹਾਈਟ ਹਾਊਸ ਨੇ ਰੱਦ ਕਰ ਦਿੱਤਾ ਹੈ। ਚੀਫ਼ ਆਫ਼ ਸਟਾਫ ਮਾਰਕ ਮੀਡੋਜ਼ (ਵ੍ਹਾਈਟ ਹਾਊਸ) ਨੇ ਇਕ ਪ੍ਰੋਗਰਾਮ ਦੌਰਾਨ ਆਖਿਆ ਕਿ ਰਾਸ਼ਟਰਪਤੀ ਇਸ ਮਾਮਲੇ ਨੂੰ ਰਾਜ ਦਰ ਰਾਜ ਦੇ ਮਾਮਲੇ ਵਜੋਂ ਵੇਖਦੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਅਤੇ ਅਸੀਂ ਆਪਣੇ ਸਥਾਨਕ ਗਵਰਨਰਨ ਅਤੇ ਸਥਾਨਕ ਮੇਅਰਾਂ ਨੂੰ ਇਸ ਸਬੰਧੀ ਫ਼ੈਸਲਾ ਲੈਣ ਦੀ ਇਜਾਜ਼ਤ ਦੇ ਰਹੇ ਹਾਂ।

ਸੰਬੰਧਿਤ ਖ਼ਬਰਾਂ

ਨਿਊਜਰਸੀ ਦੇ ਡੇਮੋਕ੍ਰੇਟ ਗਵਰਨਰਲ ਫਿਲ ਮਰਫੀ ਨੇ ਆਖਿਆ ਕਿ ਉਹ ਕੋਰੋਨਾ ਵਾਇਰਸ 'ਤੇ ਮਾਸਕ ਦੀ ਲੋੜ ਸਮੇਤ ਇਕ ਕੌਮੀ ਰਣਨੀਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਫਲੋਰੀਡਾ, ਸਾਊਥ ਕੈਰੋਲੀਨਾ ਅਤੇ ਵਾਇਰਸ ਦੇ ਹੋਰ ਹਾਟ ਸਪਾਟ ਕੇਂਦਰਾਂ ਤੋਂ ਆਉਣ ਵਾਲੇ ਲੋਕਾਂ 'ਚ ਮੁੜ ਪ੍ਰਭਾਵਿਛਾ 'ਚ ਥੋੜ੍ਹਾ ਵਾਧਾ ਦਿਸ ਰਿਹਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!