|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

WHO ਦੀ ਵੱਡੀ ਚੇਤਾਵਨੀ ਹਰ 10 ਵਿਅਕਤੀ ਕੋਰੋਨਾਵਾਇਰਸ ਨਾਲ ਪੀੜਤ

ਨਵੀਂ ਦਿੱਲੀ(ਐਨ .ਆਰ.ਆਈ ):ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਹਰ ਰੋਜ਼ ਕੋਰੋਨਾ ਫੈਲਣ ਦੀਆਂ ਸਥਿਤੀਆਂ ਬਾਰੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਜਾ ਰਹੇ ਹਨ। ਹੁਣ ਇਹ WHO ਵੱਲੋਂ ਕਿਹਾ ਗਿਆ ਹੈ ਕਿ ਕੋਵਿਡ-19 ਮੌਜੂਦਾ ਗਿਣਤੀ ਨਾਲੋਂ ਕਿਤੇ ਜ਼ਿਆਦਾ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਡਬਲਿਊਐਚਓ ਦੇ ਐਮਰਜੈਂਸੀ ਸਿਹਤ ਦੇਖਭਾਲ ਦੇ ਮੁਖੀ, ਡਾਕਟਰ ਮਾਈਕਲ ਰਿਆਨ ਨੇ ਕਿਹਾ ਕਿ ਉਨ੍

NRI Post Desk · 2242 ਦਿਨ ਪਹਿਲਾਂ · ਅੱਪਡੇਟ 2242 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
WHO ਦੀ ਵੱਡੀ ਚੇਤਾਵਨੀ ਹਰ 10 ਵਿਅਕਤੀ ਕੋਰੋਨਾਵਾਇਰਸ ਨਾਲ ਪੀੜਤ
📷 NRI Post Desk

ਨਵੀਂ ਦਿੱਲੀ(ਐਨ .ਆਰ.ਆਈ ):ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਹਰ ਰੋਜ਼ ਕੋਰੋਨਾ ਫੈਲਣ ਦੀਆਂ ਸਥਿਤੀਆਂ ਬਾਰੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਜਾ ਰਹੇ ਹਨ। ਹੁਣ ਇਹ WHO ਵੱਲੋਂ ਕਿਹਾ ਗਿਆ ਹੈ ਕਿ ਕੋਵਿਡ-19 ਮੌਜੂਦਾ ਗਿਣਤੀ ਨਾਲੋਂ ਕਿਤੇ ਜ਼ਿਆਦਾ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਡਬਲਿਊਐਚਓ ਦੇ ਐਮਰਜੈਂਸੀ ਸਿਹਤ ਦੇਖਭਾਲ ਦੇ ਮੁਖੀ, ਡਾਕਟਰ ਮਾਈਕਲ ਰਿਆਨ ਨੇ ਕਿਹਾ ਕਿ ਉਨ੍ਹਾਂ ਦੇ ਅਨੁਮਾਨਾਂ ਮੁਤਾਬਕ, ਦੁਨੀਆ ਦਾ ਹਰ 10ਵਾਂ ਵਿਅਕਤੀ ਕੋਰੋਨਾਵਾਇਰਸ ਨਾਲ ਪੀੜਤ ਹੋ ਚੁੱਕਿਆ ਹੈ।

ਸੰਬੰਧਿਤ ਖ਼ਬਰਾਂ

ਡਾ: ਰਿਆਨ ਨੇ ਇਹ ਚੇਤਾਵਨੀ ਵੀ ਦਿੱਤੀ ਹੈ ਕਿ ਕਿਉਂਕਿ ਮਹਾਂਮਾਰੀ ਘੱਟ ਨਹੀਂ ਹੋ ਰਹੀ ਹੈ, ਇਸ ਕਾਰਨ ਵਿਸ਼ਵ ਹੁਣ ਪਹਿਲਾਂ ਨਾਲੋਂ ਵਧੇਰੇ ਸੰਕਟ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤਦਿਆਂ ਇਸ ਮਹਾਮਾਰੀ ਤੋਂ ਜੰਗ ਜਿੱਤੀ ਜਾ ਸਕਦੀ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!