|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਜਨਮਦਿਨ ਮੌਕੇ ਤੇ ਕਿਉਂ ਹੋਏ ਪੰਜਾਬੀ ਗਾਇਕ ਖ਼ਾਨ ਸਾਬ ਗ੍ਰਿਫ਼ਤਾਰ ਪੜ੍ਹੋ ਕਿਉਂ ?

ਚੰਡੀਗੜ੍ਹ (ਦੇਵ ਇੰਦਰਜੀਤ) : ਖ਼ਾਨ ਸਾਬ ਨੇ ਆਪਣਾ 27ਵਾਂ ਜਨਮਦਿਨ ਮਨਾਇਆ। ਜਿਥੇ ਖ਼ਾਨ ਸਾਬ ਨੇ ਵੱਖ-ਵੱਖ ਪ੍ਰਸ਼ੰਸਕਾਂ ਵਲੋਂ ਕੇਕ ਲਿਆਉਣ ਦੀਆਂ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ, ਉਥੇ ਹੁਣ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਕਾਰਨ ਖ਼ਾਨ ਸਾਬ ਦੀ ਗ੍ਰਿਫ਼ਤਾਰੀ ਹੋਈ ਹੈ।ਪੰਜਾਬੀ ਗਾਇਕ ਖ਼ਾਨ ਸਾਬ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

NRI Post Desk · 1996 ਦਿਨ ਪਹਿਲਾਂ · ਅੱਪਡੇਟ 1996 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਨਮਦਿਨ ਮੌਕੇ ਤੇ ਕਿਉਂ ਹੋਏ ਪੰਜਾਬੀ ਗਾਇਕ ਖ਼ਾਨ ਸਾਬ ਗ੍ਰਿਫ਼ਤਾਰ ਪੜ੍ਹੋ ਕਿਉਂ ?
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਖ਼ਾਨ ਸਾਬ ਨੇ ਆਪਣਾ 27ਵਾਂ ਜਨਮਦਿਨ ਮਨਾਇਆ। ਜਿਥੇ ਖ਼ਾਨ ਸਾਬ ਨੇ ਵੱਖ-ਵੱਖ ਪ੍ਰਸ਼ੰਸਕਾਂ ਵਲੋਂ ਕੇਕ ਲਿਆਉਣ ਦੀਆਂ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ, ਉਥੇ ਹੁਣ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਕਾਰਨ ਖ਼ਾਨ ਸਾਬ ਦੀ ਗ੍ਰਿਫ਼ਤਾਰੀ ਹੋਈ ਹੈ।ਪੰਜਾਬੀ ਗਾਇਕ ਖ਼ਾਨ ਸਾਬ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਖ਼ਾਨ ਸਾਬ ਦਾ ਬੀਤੇ ਦਿਨੀਂ ਜਨਮਦਿਨ ਸੀ।

ਸੰਬੰਧਿਤ ਖ਼ਬਰਾਂ

ਅਸਲ ’ਚ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ’ਚ ਖ਼ਾਨ ਸਾਬ ਦੇ ਕੁਝ ਦੋਸਤ ਬੈਂਡ-ਵਾਜਿਆਂ ਨਾਲ ਖ਼ਾਨ ਸਾਬ ਦੇ ਘਰ ਪਹੁੰਚੇ ਹਨ ਤੇ ਇਕੱਠ ਵੀ ਹੋਇਆ ਹੈ। ਇਸ ਵੀਡੀਓ ’ਚ ਕਿਸੇ ਨੇ ਵੀ ਮਾਸਕ ਨਹੀਂ ਪਹਿਨਿਆ ਹੈ। ਉਥੇ ਰਾਤ ਦੇ ਕਰਫਿਊ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ ਹਨ।

ਖ਼ਾਨ ਸਾਬ ਤੋਂ ਇਲਾਵਾ ਹੋਰ 4 ਲੋਕਾਂ ’ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਹੋਰ ਲੋਕਾਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਬੈਂਡ ਵਾਲਿਆਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!