|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਰਵਾਚੌਥ ਦੀ ਸਰਗੀ ਖਾਣ ਤੋਂ ਪਹਿਲਾਂ ਹੀ ਪਤਨੀ ਦੀ ਮੌਤ

ਨਾਭਾ — ਪਤੀ ਦੀ ਲੰਬੀ ਉਮਰ ਦੇ ਲਈ ਅੱਜ ਕਰਵਾਚੌਥ ਦਾ ਵਰਤ ਰੱਖਣ ਜਾ ਰਹੀ ਇਕ ਮਹਿਲਾ ਦੀ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਾਭਾ ਦੇ ਬਸੰਤਪੁਰ ਮੁਹੱਲੇ 'ਚ ਰਹਿਣ ਵਾਲੇ ਅਸ਼ੋਕ ਜੈਨ ਦੀ ਪਤਨੀ ਰੇਖਾ ਮਿੱਤਲ ਸੀ, ਜੋ ਸਿੱਖਿਆ ਵਿਭਾਗ ਪੰਜਾਬ 'ਚ ਬਤੌਰ ਅਧਿਆਪਕਾ ਸੀ। ਹੱਥਾਂ 'ਤੇ ਮਹਿੰਦੀ ਲਗਾ ਕੇ ਕਰਵਾਚੌਥ ਦੇ ਵਰਤ ਦੇ ਲ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਾਭਾ — ਪਤੀ ਦੀ ਲੰਬੀ ਉਮਰ ਦੇ ਲਈ ਅੱਜ ਕਰਵਾਚੌਥ ਦਾ ਵਰਤ ਰੱਖਣ ਜਾ ਰਹੀ ਇਕ ਮਹਿਲਾ ਦੀ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਾਭਾ ਦੇ ਬਸੰਤਪੁਰ ਮੁਹੱਲੇ 'ਚ ਰਹਿਣ ਵਾਲੇ ਅਸ਼ੋਕ ਜੈਨ ਦੀ ਪਤਨੀ ਰੇਖਾ ਮਿੱਤਲ ਸੀ, ਜੋ ਸਿੱਖਿਆ ਵਿਭਾਗ ਪੰਜਾਬ 'ਚ ਬਤੌਰ ਅਧਿਆਪਕਾ ਸੀ। ਹੱਥਾਂ 'ਤੇ ਮਹਿੰਦੀ ਲਗਾ ਕੇ ਕਰਵਾਚੌਥ ਦੇ ਵਰਤ ਦੇ ਲਈ ਸਰਗੀ ਖਾਣ ਦੀ ਤਿਆਰੀ ਕਰ ਰਹੀ ਸੀ ਕਿ ਅਚਾਨਕ ਉਸ ਨੂੰ 6.00 ਵਜੇ ਹਾਰਟ ਅਟੈਕ ਆ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕਾ ਆਪਣੇ ਪਿੱਛੇ ਪਤੀ, 12 ਸਾਲ ਦੇ ਪੁੱਤਰ ਅਤੇ 16 ਸਾਲ ਦੀ ਧੀ ਛੱਡ ਗਈ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!